&NewLine;<p class&equals;"wp-block-paragraph"><strong>ਜਲੰਧਰ<&sol;strong> &vert; ਚੋਣਾ ਨਜ਼ਦੀਕ ਆਉਂਦਿਆਂ ਹੀ ਸਰਕਾਰ ਨੇ ਸ਼ਹਿਰ ਦੇ ਪ੍ਰੋਜੈਕਟਾਂ ਨੂੰ ਵੀ ਪਾਸ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਕੰਪਲੀਟ ਹੁੰਦੇ-ਹੁੰਦੇ ਅਗਲੀ ਸਰਕਾਰ ਦੇ ਕੰਪਲੀਟ ਹੋਣ ਦਾ ਸਮਾਂ ਵੀ ਜ਼ਰੂਰ ਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ &lpar;ਪੀਆਈਡੀਬੀ&rpar; ਨੇ 5323&period;09 ਲੱਖ ਨਾਲ ਟਾਂਡਾ ਰੋਡ ਰੇਲਵੇ ਕਰਾਸਿੰਗ &&num;8216&semi;ਤੇ ਰੇਲਵੇ ਅੰਡਰ ਬ੍ਰਿਜ &lpar;ਆਰਯੂਬੀ&rpar; ਅਤੇ ਦੋ ਹੋਰ ਸੜਕੀ ਪ੍ਰਾਜੈਕਟਾਂ ਲਈ ਮਨਜ਼ੂਰੀ ਦੇ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ&comma; ਜੋ ਪੀ&period;ਆਈ&period;ਡੀ&period;ਬੀ&period; ਦੇ ਚੇਅਰਮੈਨ ਵੀ ਹਨ&comma; ਵੱਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਇਸ ਨਾਲ ਸ਼ਹਿਰਵਾਸੀਆਂ ਨੂੰ ਅੰਮ੍ਰਿਤਸਰ-ਦਿੱਲੀ ਰੇਲਵੇ ਮਾਰਗ &&num;8216&semi;ਤੇ ਪੈਂਦੀ ਇਸ ਰੇਲਵੇ ਕਰਾਸਿੰਗ &&num;8216&semi;ਤੇ ਲੱਗਦੇ ਟ੍ਰੈਫਿਕ ਜਾਮਾਂ ਤੋਂ ਵੱਡੀ ਰਾਹਤ ਮਿਲੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਸਾਈਟ &&num;8216&semi;ਤੇ 350 ਮੀਟਰ ਲੰਬਾ ਅਤੇ 5&period;0 ਮੀਟਰ ਚੌੜਾ ਆਰ&period;ਯੂ&period;ਬੀ&period; ਬਣਾਇਆ ਜਾਣਾ ਹੈ&comma; ਜਿਸ ਲਈ ਲੋੜੀਂਦੀ ਜ਼ਮੀਨ ਅਤੇ ਹੋਰ ਬੁਨਿਆਦੀ ਢਾਂਚਾ ਵੀ ਉਪਲਬਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਰ&period;ਯੂ&period;ਬੀ&period; ਤੋਂ ਇਲਾਵਾ ਕਰਾਸਿੰਗ ਦੇ ਦੋਵੇਂ ਪਾਸਿਆਂ ਦੀਆਂ ਸਰਵਿਸ ਲੇਨਾਂ ਵੀ ਤਜਵੀਜ਼ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਰੇਲ ਵਾਹਨ ਇਕਾਈ ਵੱਲੋਂ ਇੱਥੇ 5 ਲੱਖ ਦੇ ਅੰਕੜੇ ਨੂੰ ਪਾਰ ਕੀਤਾ ਜਾ ਚੁੱਕਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥੋਰੀ ਨੇ ਦੱਸਿਆ ਕਿ ਰੇਲ ਗੱਡੀਆਂ ਦੀ ਭਾਰੀ ਆਵਾਜਾਈ ਕਾਰਨ ਇਹ ਰੇਲਵੇ ਕਰਾਸਿੰਗ ਜ਼ਿਆਦਾਤਰ ਸਮੇਂ ਬੰਦ ਰਹਿੰਦੀ ਹੈ&comma; ਜਿਸ ਕਾਰਨ ਇਥੇ ਟ੍ਰੈਫਿਕ ਜਾਮ ਰਹਿਣ ਕਾਰਨ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗ ਜਾਂਦੀਆਂ ਹਨ। ਕਈ ਵਾਰ ਇਹ ਕਰਾਸਿੰਗ ਅੱਧੇ ਘੰਟੇ ਲਈ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਆਰ&period;ਯੂ&period;ਬੀ&period; ਦੇ ਬਣਨ ਨਾਲ ਜਿਥੇ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਯਕੀਨੀ ਬਣੇਗੀ ਉਥੇ ਵੱਡੀ ਗਿਣਤੀ ਯਾਤਰੀਆਂ&comma; ਵਪਾਰੀਆਂ ਅਤੇ ਵਸਨੀਕਾਂ ਨੂੰ ਵੀ ਰਾਹਤ ਮਿਲੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀ&period;ਆਈ&period;ਡੀ&period;ਬੀ&period; ਦੀ ਪ੍ਰਵਾਨਗੀ ਵਿੱਚ ਦੋ ਹੋਰ ਸੜਕੀ ਪ੍ਰਾਜੈਕਟ ਲੰਮਾ ਪਿੰਡ-ਜੰਡੂ ਸਿੰਘਾ ਸੜਕ ਨੂੰ ਫੋਰ ਲੇਨ ਕਰਨਾ ਅਤੇ ਫਿਲੌਰ-ਅੱਪਰਾ ਤੇ ਫਗਵਾੜਾ-ਦੁਸਾਂਝ ਮੁਕੰਦਪੁਰ ਰੋਡ ਦੀ ਮੁਰੰਮਤ ਸ਼ਾਮਲ ਹੈ&comma; ਜਿਸ ਨਾਲ ਇਸ ਸੜਕ &&num;8216&semi;ਤੇ ਵੱਡੇ ਪੱਧਰ &&num;8216&semi;ਤੇ ਆਵਾਜਾਈ ਸੁਵਿਧਾਜਨਕ ਬਣੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;