&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਰੇਲਵੇ ਨੇ ਤਿਉਹਾਰਾਂ ਦੇ ਸੀਜ਼ਨ &&num;8216&semi;ਚ ਸਪੈਸ਼ਲ ਫੈਸਟੀਵਲ ਟ੍ਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ&comma; ਜੋ 10 ਅਕਤੂਬਰ ਤੋਂ ਸ਼ੁਰੂ ਹੋਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ 10 ਅਕਤੂਬਰ ਨੂੰ 01633 ਨਵੀਂ ਦਿੱਲੀ-ਮਾਤਾ ਵੈਸ਼ਨੋ ਦੇਵੀ ਕੱਟੜਾ ਹਫਤੇ ਵਿੱਚ 3 ਦਿਨ ਚੱਲੇਗੀ। ਇਹ ਰੇਲ ਗੱਡੀ 21 ਨਵੰਬਰ ਤੱਕ ਹਰ ਬੁੱਧਵਾਰ&comma; ਸ਼ੁੱਕਰਵਾਰ ਤੇ ਐਤਵਾਰ ਨੂੰ ਮਾਤਾ ਵੈਸ਼ਨੋ ਦੇਵੀ ਕੱਟੜਾ ਤੋਂ ਰਵਾਨਾ ਹੋਵੇਗੀ ਤੇ ਵਾਪਸੀ ਵਿੱਚ 01634 ਮਾਤਾ ਵੈਸ਼ਨੋ ਦੇਵੀ ਕੱਟੜਾ-ਨਵੀਂ ਦਿੱਲੀ ਨੂੰ ਹਫ਼ਤੇ ਵਿੱਚ 3 ਦਿਨ 11 ਅਕਤੂਬਰ ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">01654 ਮਾਤਾ ਵੈਸ਼ਨੋ ਦੇਵੀ ਕੱਟੜਾ-ਵਾਰਾਣਸੀ ਹਫਤਾਵਾਰੀ ਸਪੈਸ਼ਲ 10 ਅਕਤੂਬਰ ਤੋਂ 21 ਨਵੰਬਰ 2021 ਤੱਕ ਹਰ ਐਤਵਾਰ ਨੂੰ ਮਾਤਾ ਵੈਸ਼ਨੋ ਦੇਵੀ ਕੱਟੜਾ ਤੋਂ 11&period;20 ਵਜੇ ਰਵਾਨਾ ਹੋਵੇਗੀ ਤੇ ਅਗਲੇ ਦਿਨ 11&period;45 ਵਜੇ ਵਾਰਾਣਸੀ ਪਹੁੰਚੇਗੀ। ਵਾਪਸੀ &&num;8216&semi;ਚ 01653 ਵਾਰਾਣਸੀ-ਮਾਤਾ ਵੈਸ਼ਨੋ ਦੇਵੀ ਕੱਟੜਾ ਹਫਤਾਵਾਰੀ ਸਪੈਸ਼ਲ 12 ਅਕਤੂਬਰ ਤੋਂ 23 ਨਵੰਬਰ 2021 ਤੱਕ ਹਰ ਮੰਗਲਵਾਰ ਸਵੇਰੇ 06&period;10 ਵਜੇ ਵਾਰਾਣਸੀ ਤੋਂ ਰਵਾਨਾ ਹੋਵੇਗੀ ਤੇ ਅਗਲੇ ਦਿਨ ਸਵੇਰੇ 10&period;55 ਵਜੇ ਮਾਤਾ ਵੈਸ਼ਨੋ ਦੇਵੀ ਕੱਟੜਾ ਪਹੁੰਚੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ 01671 ਆਨੰਦ ਵਿਹਾਰ ਟਰਮੀਨਲ-ਮਾਤਾ ਵੈਸ਼ਨੋ ਦੇਵੀ ਕੱਟੜਾ-ਆਨੰਦ ਵਿਹਾਰ ਟਰਮੀਨਲ 2 ਹਫਤਾਵਾਰੀ ਸਪੈਸ਼ਲ 11 ਅਕਤੂਬਰ ਤੋਂ 18 ਨਵੰਬਰ ਤੱਕ ਹਰ ਸੋਮਵਾਰ ਤੇ ਵੀਰਵਾਰ ਨੂੰ ਰਾਤ 11&period;00 ਵਜੇ ਆਨੰਦ ਵਿਹਾਰ ਟਰਮੀਨਲ ਤੋਂ ਰਵਾਨਾ ਹੋਵੇਗੀ ਤੇ ਅਗਲੇ ਦਿਨ ਦੁਪਹਿਰ 01&period;30 ਵਜੇ ਮਾਤਾ ਵੈਸ਼ਨੋ ਦੇਵੀ ਕੱਟੜਾ ਪਹੁੰਚੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਵਾਪਸੀ &&num;8216&semi;ਚ 01672 ਮਾਤਾ ਵੈਸ਼ਨੋ ਦੇਵੀ ਕੱਟੜਾ-ਆਨੰਦ ਵਿਹਾਰ ਟਰਮੀਨਲ 2 ਹਫਤਾਵਾਰੀ ਸਪੈਸ਼ਲ 12 ਅਕਤੂਬਰ ਤੋਂ 19 ਨਵੰਬਰ ਤੱਕ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਰਾਤ 09&period;10 ਵਜੇ ਮਾਤਾ ਵੈਸ਼ਨੋ ਦੇਵੀ ਕੱਟੜਾ ਤੋਂ ਰਵਾਨਾ ਹੋਵੇਗੀ ਤੇ ਅਗਲੇ ਦਿਨ ਸਵੇਰੇ 10&period;45 ਵਜੇ ਆਨੰਦ ਵਿਹਾਰ ਟਰਮੀਨਲ ਪਹੁੰਚੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;