&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਕੇਂਦਰੀ ਖੇਤੀ ਕਾਨੂੰਨਾਂ ਦਾ ਪੰਜਾਬ &&num;8216&semi;ਚ ਵੱਡੇ ਪੱਧਰ &&num;8216&semi;ਤੇ ਵਿਰੋਧ ਕੀਤਾ ਜਾ ਰਿਹਾ ਹੈ। ਸੂਬੇ &&num;8216&semi;ਚ ਕਈ ਥਾਵਾਂ &&num;8216&semi;ਤੇ ਕਿਸਾਨਾਂ ਨੇ ਰੇਲ ਪਟੜੀਆਂ &&num;8216&semi;ਤੇ ਡੇਰਾ ਲਾਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਪੰਜਾਬ &&num;8216&semi;ਚ ਰੇਲ ਸੇਵਾਵਾਂ ਪੂਰੀ ਤਰ੍ਹਾਂ ਠੱਪ ਹਨ। ਨਤੀਜਾ ਇਹ ਕਿ ਰੇਲਵੇ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਰੇਲਵੇ ਮੁਤਾਬਕ ਹੁਣ ਤਕ 2&comma;220 ਕਰੋੜ ਰੁਪਏ ਦਾ ਨੁਕਸਾਨ ਪਹੁੰਚ ਚੁੱਕਾ ਹੈ। ਇਸ &&num;8216&semi;ਚ 67 ਕਰੋੜ ਯਾਤਰੀ ਟਰੇਨਾਂ ਦੇ ਨਾ ਚੱਲਣ ਨਾਲ ਨੁਕਸਾਨ ਹੋਇਆ ਹੈ। ਪੰਜਾਬ &&num;8216&semi;ਚ 24 ਸਤੰਬਰ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ &&num;8216&semi;ਚ ਪ੍ਰਦਰਸ਼ਨ ਜਾਰੀ ਹਨ। ਇਸ ਕਾਰਨ 3&comma;850 ਮਾਲ ਗੱਡੀਆਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤਕ 2&comma;352 ਯਾਤਰੀ ਟਰੇਨਾਂ ਰੱਦ ਕਰਨੀਆਂ ਪਈਆਂ ਤੇ ਕਈਆਂ ਦੇ ਰੂਟ ਡਾਇਵਰਟ ਕੀਤੇ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਓਧਰ ਕਿਸਾਨਾਂ ਦਾ ਸਿੱਧਾ ਕਹਿਣਾ ਹੈ ਕਿ ਉਹ ਪੰਜਾਬ &&num;8216&semi;ਚ ਸਿਰਫ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦੇਣਗੇ। ਜੇਕਰ ਕੇਂਦਰ ਸਰਕਾਰ ਮਾਲ ਗੱਡੀਆਂ ਚਲਾਵੇਗੀ ਤਾਂ ਉਸ ਤੋਂ ਬਾਅਦ ਯਾਤਰੀ ਰੇਲ ਗੱਡੀਆਂ ਚੱਲਣ ਬਾਰੇ ਸੋਚਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;