&NewLine;<p class&equals;"wp-block-paragraph"><strong>ਜਲੰਧਰ&sol;ਪਠਾਨਕੋਟ &vert; <&sol;strong>ਪੰਜਾਬ ’ਚ ਠੰਡ ਵਧਣੀ ਸ਼ੁਰੂ ਹੋ ਗਈ ਹੈ। 26 ਨਵੰਬਰ ਨੂੰ ਪਠਾਨਕੋਟ ਤੇ ਜਲੰਧਰ ਸਭ ਤੋਂ ਵੱਧ ਠੰਡੇ ਰਹੇ। ਇਥੇ ਘੱਟੋ-ਘੱਟ ਤਾਪਮਾਨ 5&period;7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰੇ ਕਈ ਥਾਵਾਂ ’ਤੇ ਸੰਘਣੀ ਧੁੰਦ ਰਹੀ। ਦੂਜੇ ਪਾਸੇ ਬਠਿੰਡਾ ’ਚ ਪਾਰਾ 6 ਡਿਗਰੀ&comma; ਰੋਪੜ ’ਚ 6&period;6 ਡਿਗਰੀ ਰਿਹਾ। ਜਦਕਿ ਫ਼ਰੀਦਕੋਟ ’ਚ ਪਾਰਾ 7 ਡਿਗਰੀ&comma; ਲੁਧਿਆਣਾ ’ਚ 8&period;6 ਡਿਗਰੀ&comma; ਗੁਰਦਾਸਪੁਰ ’ਚ 8 ਡਿਗਰੀ&comma; ਪਟਿਆਲਾ ’ਚ 9&period;4 ਡਿਗਰੀ&comma; ਅੰਮ੍ਰਿਤਸਰ ’ਚ 7&period;4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ 30 ਨਵੰਬਰ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ । ਜਦਕਿ ਦਸੰਬਰ ਦੇ ਪਹਿਲੇ ਹਫ਼ਤੇ ’ਚ ਮੌਸਮ ਬਦਲੇਗਾ। ਪੱਛਮੀ ਗੜਬੜੀ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋ ਸਕਦੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;