&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਅਗਲੇ 48 ਘੰਟਿਆਂ ਵਿੱਚ ਮਾਨਸੂਨ ਪੰਜਾਬ &&num;8216&semi;ਚ ਦਸਤਕ ਦੇ ਸਕਦਾ ਹੈ। ਆਈਐਮਡੀ ਚੰਡੀਗੜ੍ਹ ਦੇ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਦਿੱਲੀ&comma; ਹਰਿਆਣਾ&comma; ਚੰਡੀਗੜ੍ਹ&comma; ਪੰਜਾਬ ਤੇ ਰਾਜਸਥਾਨ ਦੇ ਬਾਕੀ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹੋ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਨੇ 24 ਤੋਂ 26 ਜੂਨ ਤੱਕ ਰਾਜ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਗਰਜ਼ ਨਾਲ ਬਾਰਸ਼ ਦੀ&NewLine;ਭਵਿੱਖਬਾਣੀ ਕੀਤੀ ਹੈ। ਹਾਲਾਂਕਿ&comma; ਵੱਧ ਤੋਂ ਵੱਧ ਤਾਪਮਾਨ 3 ਤੋਂ 4 ਡਿਗਰੀ ਤੱਕ ਘੱਟ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਮਾਝੇ ਤੇ ਦੁਆਬਾ ਤੋਂ ਮਾਨਸੂਨ ਦਾ&NewLine;ਦਾਖਲਾ ਹੋ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਨਸੂਨ ਬੁੱਧਵਾਰ&NewLine;ਨੂੰ ਹਿਮਾਚਲ ਵਿੱਚ ਦਸਤਕ ਦੇ ਸਕਦਾ ਹੈ। ਇਸ ਕਾਰਨ 10 ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮਾਨਸੂਨ ਦੀ ਆਮਦ ਤੋਂ&NewLine;ਪਹਿਲਾਂ ਰਾਜ &OpenCurlyQuote;ਚ ਪ੍ਰੀ-ਮਾਨਸੂਨ ਦੀਆਂ ਬੌਛਾਰਾਂ ਡਿੱਗ ਰਹੀਆਂ ਹਨ।&NewLine;ਚੰਬਾ&comma; ਕਾਂਗੜਾ&comma; ਮੰਡੀ ਤੇ ਸ਼ਿਮਲਾ ਵਿੱਚ ਮੰਗਲਵਾਰ ਨੂੰ ਭਾਰੀ ਬਾਰਸ਼ ਹੋਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;