&NewLine;<p class&equals;"wp-block-paragraph"><strong>ਮੁੰਬਈ &vert;<&sol;strong> ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਫ਼ਿਲਮਾਂ ਨਾਲ ਜੁੜੇ ਮਾਮਲਿਆਂ &&num;8216&semi;ਚ 2 ਮਹੀਨੇ ਪਹਿਲਾਂ ਗ੍ਰਿਫ਼ਤਾਰ ਹੋਏ ਸਨ&comma; ਜਿਸ ਤੋਂ ਬਾਅਦ ਸ਼ਿਲਪਾ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੁਣ ਸ਼ਿਲਪਾ ਤੇ ਰਾਜ ਕੁੰਦਰਾ ਲਈ ਚੰਗੀ ਖ਼ਬਰ ਹੈ ਕਿ ਸੋਮਵਾਰ ਇਕ ਮੈਜਿਸਟ੍ਰੇਟ ਅਦਾਲਤ ਨੇ ਰਾਜ ਕੁੰਦਰਾ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਬਾਅਦ ਅੱਜ ਰਾਜ ਕੁੰਦਰਾ ਜੇਲ੍ਹ &&num;8216&semi;ਚੋਂ ਬਾਹਰ ਆਉਣਗੇ। ਅਦਾਲਤ ਨੇ ਕੁੰਦਰਾ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ &&num;8216&semi;ਤੇ ਜ਼ਮਾਨਤ ਦੇ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਨੀਵਾਰ ਨੂੰ ਕੁੰਦਰਾ ਨੇ ਜ਼ਮਾਨਤ ਅਰਜ਼ੀ ਦਾਇਰ ਕਰਦਿਆਂ ਦਾਅਵਾ ਕੀਤਾ ਸੀ ਕਿ ਉਸ ਨੂੰ &&num;8216&semi;ਬਲੀ ਦਾ ਬੱਕਰਾ&&num;8217&semi; ਬਣਾਇਆ ਜਾ ਰਿਹਾ ਹੈ। ਮਾਮਲੇ ਵਿੱਚ ਦਾਇਰ ਚਾਰਜਸ਼ੀਟ &&num;8216&semi;ਚ ਉਸ ਵਿਰੁੱਧ ਕੋਈ ਸਬੂਤ ਨਹੀਂ ਹੈ। ਅਪਰਾਧ ਸ਼ਾਖਾ ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ&comma; ਨੇ ਹਾਲ ਹੀ &&num;8216&semi;ਚ ਕੁੰਦਰਾ ਤੇ 3 ਹੋਰਨਾਂ ਖਿਲਾਫ ਕਥਿਤ ਤੌਰ &&num;8216&semi;ਤੇ ਅਸ਼ਲੀਲ ਫਿਲਮਾਂ ਬਣਾਉਣ ਤੇ ਕੁਝ ਐਪਸ ਦੀ ਮਦਦ ਨਾਲ ਉਨ੍ਹਾਂ ਨੂੰ ਪ੍ਰਸਾਰਿਤ ਕਰਨ ਲਈ ਇਕ ਚਾਰਜਸ਼ੀਟ ਦਾਇਰ ਕੀਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਾਜ ਕੁੰਦਰਾ ਨੂੰ 19 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਵਿਰੁੱਧ ਭਾਰਤੀ ਦੰਡਾਵਲੀ ਅਤੇ ਸੂਚਨਾ ਟੈਕਨਾਲੋਜੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;