<p><strong>ਚੰਡੀਗੜ੍ਹ&comma; 23 ਜਨਵਰੀ&vert;<&sol;strong> ਪੰਜਾਬ ਕਾਂਗਰਸ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਪੈਦਾ ਹੋ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਇਕ ਵਾਰ ਫਿਰ ਖੜਕ ਪਈ ਹੈ।<&sol;p>&NewLine;<p>ਨਵਜੋਤ ਸਿੰਘ ਸਿੱਧੂ ਵਲੋਂ ਵੱਖਰੀ ਰੈਲੀ ਕੱਢਣ ਉਤੇ ਪੰਜਾਬ ਕਾਂਗਰਸ ਪ੍ਰਧਾਨ ਭੜਕ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ&comma; ਜੋ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰੇਗਾ&comma; ਉਸਨੂੰ ਪਾਰਟੀ ਵਿਚੋਂ ਕੱਢ ਕੇ ਬਾਹਰ ਮਾਰਿਆ ਜਾਵੇਗਾ।<&sol;p>&NewLine;<p>ਵੜਿੰਗ ਨੇ ਕਿਹਾ ਕਿ ਪਾਰਟੀ ਵਿਰੋਧੀਆਂ ਨੂੰ ਕੋਈ ਨੋਟਿਸ ਨਹੀਂ ਦਿੱਤਾ ਜਾਵੇਗਾ&comma; ਸਗੋਂ ਸਿੱਧਾ ਬਾਹਰ ਦਾ ਰਾਸਤਾ ਦਿਖਾ ਦਿੱਤਾ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;