&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਕੋਈ ਗੱਠਜੋੜ ਨਹੀਂ ਹੋਏਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ &&num;8216&semi;ਤੇ ਅਸੀਂ ਚੋਣ ਲੜਾਂਗੇ ਤੇ ਸਾਨੂੰ ਹਾਈਕਮਾਨ ਨੇ ਵੀ ਇਹੀ ਕਿਹਾ ਹੈ ਕਿ 13 ਸੀਟਾਂ &&num;8216&semi;ਤੇ ਚੋਣ ਲੜਨ ਦੀ ਤਿਆਰੀ ਕਰੋ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਮੀਡੀਆ ਵਾਰ-ਵਾਰ ਇੱਕ ਹੀ ਗੱਲ ਪੁੱਛ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਡੀਆ ਅਲਾਇੰਸ ਡੈਮੋਕ੍ਰੇਸੀ ਨੂੰ ਬਚਾਉਣ ਲਈ ਹੈ। ਜੋ ਲੋਕ ਇਸ ਵਿੱਚ ਇਕੱਠੇ ਹੋਏ ਹਨ&comma; ਉਨ੍ਹਾਂ ਦੇ ਚੋਣ ਚਿੰਨ੍ਹ ਅਲੱਗ-ਅਲੱਗ ਹਨ। ਉਨ੍ਹਾਂ ਦੇ ਝੰਡੇ ਅਲੱਗ-ਅਲੱਗ ਹਨ। ਉਨ੍ਹਾਂ ਦਾ ਇਹੀ ਮੰਨਣਾ ਹੈ ਕਿ ਮੋਦੀ ਜੀ ਨੂੰ ਜਾਣਾ ਚਾਹੀਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਅਜਿਹਾ ਨਹੀਂ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਾਹਮਣੇ ਕਾਂਗਰਸ ਲੜਦੀ ਹੈ।&nbsp&semi;ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਤੇ ਪੰਜਾਬ ਦੇ ਮੁੱਦਿਆਂ ਨੂੰ ਅਸੀਂ ਲਗਾਤਾਰ ਚੁੱਕ ਰਹੇ ਹਾਂ। ਪੰਜਾਬ ਸਰਕਾਰ ਖਿਲਾਫ ਅਸੀਂ ਕਈ ਧਰਨੇ ਲਾਏ ਹਨ। ਮੇਰੇ ਕਹਿਣ ਦਾ ਮਤਲਬ ਸਪੱਸ਼ਟ ਹੈ। ਜਦੋਂ ਮੋਦੀ ਖਿਲਾਫ ਲੜਾਈ ਹੈ ਤਾਂ ਅਸੀਂ ਇਕੱਠੇ ਹਾਂ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;