&NewLine;<p class&equals;"wp-block-paragraph"><strong>ਜੋਧਪੁਰ&sol;ਬਾੜਮੇਰ ।<&sol;strong> ਰਾਜਸਥਾਨ ਦੇ ਬਾੜਮੇਰ &&num;8216&semi;ਚ ਜੋਧਪੁਰ ਨੈਸ਼ਨਲ ਹਾਈਵੇ &&num;8216&semi;ਤੇ ਅੱਜ &lpar;ਬੁੱਧਵਾਰ&rpar; ਇਕ ਵੱਡਾ ਹਾਦਸਾ ਵਾਪਰਿਆ&comma; ਜਿਥੇ ਇਕ ਪ੍ਰਾਈਵੇਟ ਬੱਸ ਤੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ&comma; ਜਿਸ ਨਾਲ ਬੱਸ ਵਿੱਚ ਸਵਾਰ 12 ਲੋਕ ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ &&num;8216&semi;ਚ ਕਈ ਲੋਕ ਜ਼ਖਮੀ ਵੀ ਹੋਏ ਹਨ&comma; ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐੱਸਪੀ ਦੀਪਕ ਭਾਰਗਵ ਨੇ ਦੱਸਿਆ ਕਿ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋਈ ਹੈ। ਮੌਕੇ &&num;8216&semi;ਤੇ ਬਚਾਅ ਕਾਰਜ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਬੱਸ &&num;8216&semi;ਚ 25 ਲੋਕ ਸਵਾਰ ਸਨ। ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ&comma; ਜਿਸ ਕਾਰਨ ਲੋਕ ਇਸ ਵਿੱਚ ਫਸ ਗਏ&comma; ਕੁਝ ਲੋਕ ਖਿੜਕੀ ਤੋੜ ਕੇ ਬਾਹਰ ਨਿਕਲ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਵੇਖਦੇ ਦੀ ਵੇਖਦੇ ਬੱਸ ਨੂੰ ਲੱਗ ਗਈ ਅੱਗ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ &&num;8216&semi;ਤੇ ਪਹੁੰਚੀ ਅਤੇ 10 ਲੋਕਾਂ ਨੂੰ ਬਾਹਰ ਕੱਢਿਆ। ਜਾਣਕਾਰੀ ਮੁਤਾਬਕ ਹਾਦਸੇ ਕਾਰਨ ਹਾਈਵੇ &&num;8216&semi;ਤੇ ਲੰਮਾ ਜਾਮ ਲੱਗ ਗਿਆ&comma; ਜਿਸ ਦੇ ਮੱਦੇਨਜ਼ਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੱਸ &&num;8216&semi;ਚ ਸਵਾਰ ਇਕ ਯਾਤਰੀ ਨੇ ਦੱਸਿਆ ਕਿ ਬੱਸ ਬਲੋਤਰਾ ਤੋਂ ਸਵੇਰੇ 10 ਵਜੇ ਦੇ ਕਰੀਬ ਰਵਾਨਾ ਹੋਈ ਸੀ। ਹਾਈਵੇ &&num;8216&semi;ਤੇ ਗਲਤ ਦਿਸ਼ਾ ਤੋਂ ਆ ਰਹੇ ਇਕ ਟੈਂਕਰ ਨੇ ਬੱਸ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਸ ਨੂੰ ਅੱਗ ਲੱਗ ਗਈ ਅਤੇ ਪੂਰੀ ਬੱਸ ਸੜ ਕੇ ਸੁਆਹ ਹੋ ਗਈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;