&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong>&nbsp&semi;ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਇਕ ਸ਼ਾਹੀ ਹੋਟਲ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੋਵੇਂ ਕਲਾਕਾਰ ਆਪਣੇ ਪਰਿਵਾਰ ਸਮੇਤ ਰਾਜਸਥਾਨ ਪਹੁੰਚ ਚੁੱਕੇ ਹਨ। ਵਿਆਹ 7 ਤੋਂ 9 ਦਸੰਬਰ ਤੱਕ ਚੱਲੇਗਾ। ਹਾਲਾਂਕਿ&comma; ਇਕ ਸਥਾਨਕ ਵਕੀਲ ਨੇ ਵਿੱਕੀ-ਕੈਟਰੀਨਾ ਦੇ ਵਿਆਹ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਖ਼ਬਰਾਂ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦਰਅਸਲ&comma; ਮਾਮਲਾ ਵਿਆਹ ਕਾਰਨ ਇਕ ਮੰਦਰ ਨੂੰ ਜਾਣ ਦਾ ਰਸਤਾ ਰੋਕਣ ਦਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ 6 ਤੋਂ 12 ਦਸੰਬਰ ਤੱਕ ਚੌਥ ਮਾਤਾ ਮੰਦਰ ਦਾ ਰਸਤਾ ਬੰਦ ਕਰ ਦਿੱਤਾ ਹੈ&comma; ਜਿਸ ਕਾਰਨ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਸ਼ਿਕਾਇਤ ਐਡਵੋਕੇਟ ਨੇਤਰਬਿੰਦ ਸਿੰਘ ਜਾਦੌਨ ਵੱਲੋਂ ਸਿਕਸ ਸੈਂਸ ਫੋਰਟ ਦੀ ਮੈਨੇਜਰ ਕੈਟਰੀਨਾ ਕੈਫ&comma; ਵਿੱਕੀ ਕੌਸ਼ਲ ਤੇ ਜ਼ਿਲ੍ਹਾ ਕੁਲੈਕਟਰ ਵਿਰੁੱਧ ਦਰਜ ਕਰਵਾਈ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੂਤਰਾਂ ਮੁਤਾਬਕ ਵਿਆਹ ਵਿੱਚ ਕਬੀਰ ਖਾਨ&comma; ਨਿਰਮਾਤਾ ਅੰਮ੍ਰਿਤਪਾਲ ਸਿੰਘ ਬਰਿੰਦਾ ਤੇ ਨਿਰਦੇਸ਼ਕ ਆਨੰਦ ਤਿਵਾਰੀ ਸਮੇਤ 120 ਮਹਿਮਾਨ ਸ਼ਾਮਲ ਹੋਣਗੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੇਰ ਸ਼ਾਮ ਕੈਟਰੀਨਾ ਦੀ ਮਾਂ ਸੂਜ਼ਨ ਟਰਕੋਟ&comma; ਭੈਣਾਂ ਨਤਾਸ਼ਾ&comma; ਇਜ਼ਾਬੇਲ ਕੈਫ&comma; ਭਰਾ ਸਬਸ਼ੀਅਨ ਲੌਰੇਂਟ ਮਿਕੇਲ&comma; ਕੈਟਰੀਨਾ ਅਤੇ ਵਿੱਕੀ ਕੌਸ਼ਲ ਜੈਪੁਰ ਪਹੁੰਚ ਗਏ। ਵਿਆਹ ਸਮਾਗਮ 7 ਤਰੀਕ ਤੋਂ ਸ਼ੁਰੂ ਹੋਣਗੇ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>ਖ਼ਬਰਾਂ ਮੁਤਾਬਕ ਸਲਮਾਨ ਦੇ ਬਾਡੀਗਾਰਡ ਸ਼ੇਰਾ ਦੀ ਕੰਪਨੀ ਵਿਆਹ &&num;8216&semi;ਚ ਸੁਰੱਖਿਆ ਪ੍ਰਬੰਧਾਂ ਦੀ ਦੇਖਭਾਲ ਕਰੇਗੀ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਸਥਾਨਕ ਪ੍ਰਸ਼ਾਸਨਕ ਅਧਿਕਾਰੀਆਂ ਨੇ ਬੀਤੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਕੁਲੈਕਟਰ ਰਾਜਿੰਦਰ ਕਿਸ਼ਨ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੀਟਿੰਗ ਵਿੱਚ ਐੱਸਪੀ ਰਾਜੇਸ਼ ਸਿੰਘ&comma; ਏਡੀਐਮ ਸੂਰਜ ਸਿੰਘ ਨੇਗੀ&comma; ਈਵੈਂਟ ਕੰਪਨੀ ਦੇ ਨੁਮਾਇੰਦੇ ਅਤੇ ਹੋਟਲ ਸਟਾਫ਼ ਵੀ ਹਾਜ਼ਰ ਸੀ&comma; ਜਿੱਥੇ ਵਿਆਹ ਦੀਆਂ ਰਸਮਾਂ ਹੋਣੀਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੀਟਿੰਗ ਸਵਾਈ ਮਾਧੋਪੁਰ ਵਿੱਚ ਭੀੜ ਕੰਟਰੋਲ ਅਤੇ ਸੁਰੱਖਿਆ ਨੂੰ ਲੈ ਕੇ ਰੱਖੀ ਗਈ ਸੀ। ਵਿਆਹ ਲਈ ਮੁੰਬਈ ਤੋਂ ਕਈ ਮਸ਼ਹੂਰ ਹਸਤੀਆਂ ਦੇ ਪਹੁੰਚਣ ਦੀ ਉਮੀਦ ਹੈ&comma; ਜਿਨ੍ਹਾਂ ਦੀ ਝਲਕ ਦੇਖਣ ਲਈ ਸਥਾਨਕ ਲੋਕ ਉੱਥੇ ਪਹੁੰਚ ਸਕਦੇ ਹਨ।<&sol;p>&NewLine;&NewLine;&NewLine;&NewLine;<figure class&equals;"wp-block-embed-twitter wp-block-embed is-type-rich is-provider-twitter"><div class&equals;"wp-block-embed&lowbar;&lowbar;wrapper">&NewLine;<amp-twitter data-tweetid&equals;"1467892225145131008" layout&equals;"responsive" width&equals;"600" height&equals;"480"><&sol;amp-twitter>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;