&NewLine;<p class&equals;"wp-block-paragraph">ਰਾਜਸਥਾਨ ਦੇ ਬਾਂਸਵਾੜਾ ਸ਼ਹਿਰ ਦੇ ਅੰਕਲੇਸ਼ਵਰ ਇਲਾਕੇ ਵਿੱਚ ਅੱਜ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮਾਂ ਨੇ ਪਹਿਲਾਂ ਆਪਣੀ 9 ਮਹੀਨੇ ਦੀ ਧੀ ਨੂੰ ਫਾਹੇ ਟੰਗ ਦਿੱਤਾ ਅਤੇ ਫਿਰ ਆਪ ਲਟਕ ਗਈ। ਔਰਤ ਦਾ ਪਤੀ ਦੁਪਹਿਰ ਵੇਲੇ ਕੰਮ ਤੋਂ ਵਾਪਸ ਆਇਆ ਤਾਂ ਇਹ ਦੇਖ ਕੇ ਹੱਕਾ-ਬੱਕਾ ਰਹਿ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੂਚਨਾ ਮਿਲਣ &&num;8216&semi;ਤੇ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਲਾਸ਼ਾਂ ਨੂੰ ਫਾਹੇ ਤੋਂ ਥੱਲੇ ਲਾਹਿਆ। ਪੁਲਿਸ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ। ਲਾਸ਼ਾਂ ਦੇ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਘਟਨਾ ਇਲਾਕੇ &&num;8216&semi;ਚ ਸਥਿਤ ਇਕ ਖੇਤ &&num;8216&semi;ਚ ਬਣੀ ਝੌਂਪੜੀ &&num;8216&semi;ਚ ਵਾਪਰੀ। ਇਸ ਵਿੱਚ ਮਾਂ-ਧੀ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਂ-ਧੀ ਦੀਆਂ ਲਾਸ਼ਾਂ ਨੂੰ ਫਾਹੇ ਤੋਂ ਥੱਲੇ ਲਾਹਿਆ। ਲਾਸ਼ਾਂ ਨੂੰ ਮਹਾਤਮਾ ਗਾਂਧੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਦਿਵਿਆਂਸ਼ੀ &lpar;9&rpar; ਅਤੇ ਰਮੀਲਾ ਪਤਨੀ ਦਿਨੇਸ਼ &lpar;27&rpar; ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਮੁਤਾਬਕ ਮੌਕੇ ਦੇ ਹਾਲਾਤ ਦੇਖ ਕੇ ਲੱਗਦਾ ਹੈ ਕਿ ਮਾਂ ਨੇ ਪਹਿਲਾਂ ਆਪਣੀ 9 ਮਹੀਨੇ ਦੀ ਧੀ ਨੂੰ ਫਾਹਾ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਫਾਹਾ ਲੈ ਲਿਆ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇੱਥੇ ਔਰਤ ਦੇ ਪਤੀ ਦਿਨੇਸ਼ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ &&num;8216&semi;ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾ ਦੇ ਪਤੀ ਦਿਨੇਸ਼ ਨੇ ਦੱਸਿਆ ਕਿ ਉਹ ਸ਼ਟਰਿੰਗ ਦਾ ਕੰਮ ਕਰਦਾ ਹੈ। ਸਵੇਰੇ ਖਾਣਾ ਖਾ ਕੇ ਆਪਣੇ ਕੰਮ &&num;8216&semi;ਤੇ ਚਲਾ ਗਿਆ ਸੀ। ਦੁਪਹਿਰ ਬਾਅਦ ਜਦੋਂ ਉਹ ਘਰ ਪਰਤਿਆ ਤਾਂ ਪਤਨੀ ਘਰ ਨਹੀਂ ਸੀ ਅਤੇ ਛੋਟੀ ਬੇਟੀ ਵੀ ਨਹੀਂ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;