&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਪਿੰਡ ਰਾਜਰਾਣਾ ਦੇ ਵਸਨੀਕ ਐਨ&period;ਕੇ&period; ਰਾਜੇਸ਼ ਕੁਮਾਰ&comma; 21 ਆਰ&period;ਆਰ&period;&comma; ਜੋ ਹੰਦਵਾਰਾ &OpenCurlyQuote;ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਅੱਜ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋ ਗਏ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;03&sol;16-1&period;png" alt&equals;"" class&equals;"wp-image-3632"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਸਰਕਾਨ ਨੇ ਉਨ੍ਹਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਉਨ੍ਹਾਂ ਦੇ ਪਰਿਵਾਰ &OpenCurlyQuote;ਚੋਂ ਕਿਸੇ ਇੱਕ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐਨ&period;ਕੇ&period; ਰਾਜੇਸ਼ ਕੁਮਾਰ ਜੀ ਦੀ ਸ਼ਹਾਦਤ ਨੂੰ ਅਸੀਂ ਸਲਾਮ ਕਰਦੇ ਹਾਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਅੱਜ ਸਵੇਰੇ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ &OpenCurlyQuote;ਚ ਅੱਤਵਾਦੀਆਂ ਨਾਲ ਮੁਕਾਬਲੇ &OpenCurlyQuote;ਚ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋ ਗਏ। ਇਸ &OpenCurlyQuote;ਚ ਇੱਕ ਕਰਨਲ&comma; ਇੱਕ ਮੇਜਰ&comma; ਦੋ ਜਵਾਨ ਅਤੇ ਇੱਕ ਪੁਲਿਸ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਜੈਸ਼ ਦੇ ਦੋ ਅੱਤਵਾਦੀ ਵੀ ਮਾਰੇ ਗਏ। ਪੂਰੇ ਖੇਤਰ &OpenCurlyQuote;ਚ ਮੋਬਾਈਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਹੰਦਵਾੜਾ &OpenCurlyQuote;ਚ ਅਜੇ ਵੀ ਇਨਕਾਉਂਟਰ ਚੱਲ ਰਿਹਾ ਹੈ।<br>ਛਾਂਗਮੁੱਲਾ ਖੇਤਰ &OpenCurlyQuote;ਚ 5 ਤੋਂ 6 ਅੱਤਵਾਦੀਆਂ ਦੇ ਲੁਕੇ ਹੋਣ ਦੀਆਂ ਖਬਰਾਂ ਆਈਆਂ ਸਨ। 24 ਅਪ੍ਰੈਲ ਨੂੰ ਅੱਤਵਾਦੀਆਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਘੁਸਪੈਠ ਕੀਤੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ &OpenCurlyQuote;ਚ ਤਲਾਸ਼ੀ ਮੁਹਿੰਮ ਚਲਾਈ। ਇਨ੍ਹਾਂ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਇਹ ਤੀਜਾ ਮੁਕਾਬਲਾ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;