&NewLine;<p class&equals;"wp-block-paragraph"><strong>ਰਾਜਪੁਰਾ&vert;<&sol;strong> ਪਟਿਆਲਾ-ਰਾਜਪੁਰਾ ਰੋਡ ਦੇ ਨਜ਼ਦੀਕ ਪਿੰਡ ਚੌਰਾ ਰੋਡ ਦੇ ਉੱਪਰ ਇੱਕ ਨਿੱਜੀ ਸਕੂਲ ਦੇ ਬੱਚੇ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਕਸ਼ ਸ਼ਰਮਾ ਵਜੋਂ ਹੋਈ ਹੈ ਅਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਦਕਸ਼ ਪਿੰਡ ਚੌਰਾ ਰੋਡ &&num;8216&semi;ਤੇ ਸਥਿਤ ਇੱਕ ਨਿੱਜੀ ਸਕੂਲ &&num;8216&semi;ਚ ਛੇਵੀਂ ਜਮਾਤ ਦਾ ਵਿਦਿਆਰਥੀ ਸੀ। ਜਿਸ ਦੀ ਇਸ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਪਟਿਆਲਾ ਦੇ ਨਾਲ ਲੱਗਦੇ ਬਹਾਦਰਗੜ੍ਹ ਦਾ ਰਹਿਣ ਵਾਲਾ ਸੀ ਅਤੇ ਸਵੇਰੇ ਸਕੂਲ ਦੀ ਵੈਨ ਖਰਾਬ ਹੋਣ ਕਾਰਨ ਆਟੋ ਰਿਕਸ਼ਾ ਵਿੱਚ ਸਕੂਲ ਜਾ ਰਿਹਾ ਸੀ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;