&NewLine;<p class&equals;"wp-block-paragraph"><strong>ਜਲੰਧਰ<&sol;strong> &vert; ਆਮ ਆਦਮੀ ਪਾਰਟੀ ਨੇ ਰਾਜਵਿੰਦਰ ਕੌਰ ਨੂੰ ਜਿਲ੍ਹਾ ਜਲੰਧਰ ਦੇ ਸ਼ਹਿਰ ਪ੍ਰਧਾਨ ਬਣਾਇਆ ਹੈ। ਰਾਜਵਿੰਦਰ ਕੌਰ ਪਹਿਲਾਂ ਦੁਆਬਾ ਮਹਿਲਾ ਵਿੰਗ ਦੇ ਪ੍ਰਧਾਨ ਰਹਿ ਚੁੱਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਵਿਚ ਮਿੱਠਾਪੁਰ ਰੋਡ &&num;8216&semi;ਤੇ ਰਹਿਣ ਵਾਲੀ ਰਾਜਵਿੰਦਰ ਕੌਰ ਦੇ ਪਤੀ ਫਗਵਾੜਾ ਵਿਚ ਬਿਜ਼ਨੈੱਸ ਕਰਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਤਮ ਪ੍ਰਕਾਸ਼ ਸਿੰਘ ਬੱਬਲੂ ਨੇ ਦੱਸਿਆ ਕਿ ਰਾਜਵਿੰਦਰ ਕੌਰ ਅੱਜ ਸਵੇਰੇ ਗੁਰੂ ਤੇਗ ਬਹਾਦਰ ਨਗਰ ਦੇ ਗੁਰੂਦੁਆਰਾ ਮੱਥਾ ਟੇਕਣਗੇ&comma; ਬਾਅਦ ਉਹ ਦੇਵੀ ਤਲਾਬ ਮੰਦਰ ਵਿਖੇ ਮਾਤਾ ਰਾਣੀ ਦੇ ਦਰਸ਼ਨਾਂ ਲਈ ਜਾਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;