ਚੰਡੀਗੜ੍ਹ, 4 ਜਨਵਰੀ | ਹਰਿਆਣਾ ਦੇ ਟੋਹਾਨਾ ‘ਚ ਮਹਾਪੰਚਾਇਤ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖਨੌਰੀ ਬਾਰਡਰ ‘ਤੇ ਚਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ‘ਤੇ ਜਿਹੜਾ ਕਿਸਾਨ ਅੰਦੋਲਨ ਚਲ ਰਿਹਾ ਹੈ, ਉਸ ਨੂੰ ਕੇਂਦਰ ਸਰਕਾਰ ਲੰਮਾ ਚਲਾ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਅੰਦੋਲਨ ਨਾਲ ਕੇਂਦਰ ਸਰਕਾਰ ਨੂੰ ਫਾਇਦਾ ਹੋ ਰਿਹਾ ਹੈ ਤੇ ਕਿਸਾਨ, ਸਿੱਖ ਤੇ ਪੰਜਾਬ ਸਰਕਾਰ ਬਦਨਾਮ ਹੋ ਰਹੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)