&NewLine;<p class&equals;"wp-block-paragraph"><strong>ਹਰਿਆਣਾ &vert;<&sol;strong> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੌਦਾ ਸਾਧ ਨੂੰ ਪੈਰੋਲ ਦੇਣ &&num;8216&semi;ਤੇ ਜਾਰੀ 20 ਜਨਵਰੀ 2023 ਦੇ ਆਦੇਸ਼ ਨੂੰ ਰੱਦ ਕਰਨ ਦੀ ਮੰਗ &&num;8216&semi;ਤੇ ਜਵਾਬ ਦਾਖ਼ਲ ਕਰਦੇ ਹੋਏ ਹਰਿਆਣਾ ਸਰਕਾਰ ਨੇ ਕਿਹਾ ਕਿ ਰਾਮ ਰਹੀਮ ਹਾਰਡ ਕੋਰ ਅਪਰਾਧੀ ਨਹੀਂ ਹੈ ਅਤੇ ਉਸ ਦਾ ਜੇਲ &&num;8216&semi;ਚ ਵਿਵਹਾਰ ਚੰਗਾ ਸੀ&comma; ਜਿਸ ਕਾਰਨ ਉਸ ਨੂੰ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ ਤੈਅ ਨਿਯਮਾਂ ਅਧੀਨ ਹੀ ਪੈਰੋਲ ਦਾ ਲਾਭ ਦਿੱਤਾ ਗਿਆ ਹੈ&comma; ਜਿਵੇਂ ਕਿ ਹੋਰ ਕੈਦੀਆਂ ਨੂੰ ਦਿੱਤਾ ਜਾਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ੁੱਕਰਵਾਰ ਨੂੰ ਹਰਿਆਣਾ ਸਰਕਾਰ ਨੇ ਆਪਣੇ ਜਵਾਬ ਵਿਚ ਸਪੱਸ਼ਟ ਕਿਹਾ ਕਿ ਐਸਜੀਪੀਸੀ ਦਾ ਇਹ ਬਿਆਨ ਕਿ ਸੌਦਾ ਸਾਧ ਦੀ ਪੈਰੋਲ&comma; ਪੰਜਾਬ ਵਿਚ ਸ਼ਾਂਤੀ ਭੰਗ ਕਰੇਗੀ&comma; ਬਿਲਕੁਲ ਗਲਤ ਹੈ&comma; ਇਸ ਲਈ ਪੰਜਾਬ &&num;8216&semi;ਚ ਸ਼ਾਂਤੀ ਭੰਗ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹਰਿਆਣਾ ਸਰਕਾਰ ਦੇ ਜਵਾਬ ਨੂੰ ਰਿਕਾਰਡ &&num;8216&semi;ਤੇ ਲੈਂਦੇ ਹੋਏ ਹਾਈਕੋਰਟ ਨੇ ਪਟੀਸ਼ਨ &&num;8216&semi;ਤੇ ਸੁਣਵਾਈ ਮੁਲਤਵੀ ਕਰ ਦਿੱਤੀ। ਪਟੀਸ਼ਨ &&num;8216&semi;ਚ ਦੋਸ਼ ਲਗਾਇਆ ਹੈ ਕਿ ਹਰਿਆਣਾ ਸਰਕਾਰ ਵਲੋਂ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਪਟੀਸ਼ਨ &&num;8216&semi;ਚ ਕਿਹਾ ਹੈ ਕਿ ਡੇਰਾ ਮੁਖੀ ਰੇਪ ਅਤੇ ਕਤਲ ਵਰਗੇ ਮਾਮਲਿਆਂ &&num;8216&semi;ਚ ਸਜ਼ਾ ਕੱਟ ਰਿਹਾ ਹੈ। ਪੰਜਾਬ &&num;8216&semi;ਚ ਵੀ ਉਸ ਖ਼ਿਲਾਫ਼ ਕਈ ਮਾਮਲੇ ਦਰਜ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਰਕਾਰ ਨੇ ਆਪਣੇ ਜਵਾਬ ਵਿਚ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੌਦਾ ਸਾਧ ਨੂੰ ਪੈਰੋਲ ਮਿਲ ਚੁੱਕੀ ਸੀ ਅਤੇ ਉਹ ਜੇਲ ਵਾਪਸ ਆ ਗਿਆ ਸੀ। ਜਿੱਥੋਂ ਤੱਕ ਸੌਦਾ ਸਾਧ ਨੂੰ ਹਾਰਡ ਕੋਰ ਕ੍ਰਿਮੀਨਲ ਕਹਿਣ ਦਾ ਸਵਾਲ ਹੈ&comma; ਹਾਈਕੋਰਟ ਪਹਿਲਾਂ ਹੀ ਇਕ ਮਾਮਲੇ ਵਿਚ ਸਪੱਸ਼ਟ ਕਰ ਚੁੱਕੀ ਹੈ ਕਿ ਰਾਮ ਰਹੀਮ ਇਸ ਸ਼੍ਰੇਣੀ ਵਿਚ ਨਹੀਂ ਆਉਂਦਾ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;