&NewLine;<p class&equals;"wp-block-paragraph"><strong>ਸਿਰਸਾ<&sol;strong> &vert; ਡੇਰਾ ਮੁੱਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਆਪਣਾ ਨਵਾਂ ਗਾਣਾ ਰਿਲੀਜ਼ ਕੀਤਾ ਹੈ। ਗਾਣੇ ਨੂੰ ਲੋਕਾਂ ਨੇ ਪਸੰਦ ਕੀਤਾ ਹੈ। ਇਹ ਗਾਣਾ 9 ਘੰਟਿਆਂ ਵਿਚ 2 ਮਿਲੀਅਨ ਦੇਖਿਆ ਜਾ ਚੁੱਕਾ ਹੈ। ਡੇਰਾ ਮੁਖੀ ਨੇ ਬਲਾਤਕਾਰ ਮਾਮਲੇ &&num;8216&semi;ਚ ਸਜ਼ਾ ਮਿਲਣ ਪਿੱਛੋਂ ਇਹ ਪਹਿਲਾ ਗੀਤ ਜਾਰੀ ਕੀਤਾ ਹੈ। ਇਸ ਗੀਤ ਦੀ ਉਡੀਕ ਉਸਦੇ ਪੈਰੋਕਾਰ ਬੜੇ ਲੰਮੇ ਸਮੇਂ ਤੋਂ ਕਰ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੀਤ ਵਿਚ ਸਮਾਜਿਕ ਬੁਰਾਈਆਂ ਤੇ ਚਰਿੱਤਰ ਨੂੰ ਪੇਸ਼ ਕੀਤਾ ਹੈ। ਗੀਤ ਰਾਮ ਰਹੀਮ ਸਿੰਘ ਨੇ ਲਿਖਣ&comma; ਕੰਪੋਜ਼&comma; ਤੇ ਡਾਇਰੈਕਟ ਕਰਨ ਦੇ ਨਾਲ ਗਾਇਆ ਵੀ ਆਪ ਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&nbsp&semi;ਸੋਸ਼ਲ ਮੀਡੀਆ ਉਪਰ ਇਸ ਗੀਤ ਨੂੰ ਬਹੁਤ ਸੁਣਿਆ ਜਾ ਰਿਹਾ ਹੈ। ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ। ਗੀਤ ਦੇ ਹੋਰ ਸੰਗੀਤ ਪਲੇਟਫਾਰਮਾਂ &&num;8216&semi;ਤੇ ਵੀ ਉਪਲਬਧ ਹੋਣ ਦੀ ਉਮੀਦ ਹੈ ਜਿਵੇਂ ਕਿ gaana&comma; Jio Saavan&comma; Spotify&comma; Wink Music&comma; Amazon&comma; Apple Music&comma; CRBT ਆਦਿ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"B6MfGctUi8s" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;