&NewLine;<p class&equals;"wp-block-paragraph"><strong>ਉਤਰ ਪ੍ਰਦੇਸ਼।<&sol;strong> à¨¸à¨¾à¨§à¨µà©€ ਯੋਨ ਸੋਸ਼ਣ ਮਾਮਲੇ ਵਿੱਚ ਪੈਰੋਲ &&num;8216&semi;ਤੇ ਬਾਹਰ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਇੱਕ ਨਵਾਂ ਗੀਤ ਜਾਰੀ ਕੀਤਾ ਹੈ। ਯੂਟਿਊਬ &&num;8216&semi;ਤੇ ਬੀਤੇ ਦਿਨ ਜਾਰੀ ਕੀਤੇ ਗਏ ਇਸ ਗੀਤ ਨੂੰ ਲੱਖਾਂ ਵਾਰ ਵੇਖਿਆ ਜਾ ਚੁੱਕਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਗੀਤ ਰਾਹੀਂ ਡੇਰਾ ਮੁਖੀ ਨੇ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਹੈ। ਗੀਤ ਦੇ ਬੋਲ ਦੇਸ਼ ਦੀ ਜਵਾਨੀ ਹੈ&comma; ਜਿਸ ਨੂੰ ਤੁਸੀ ਯੂਟਿਊਬ &&num;8216&semi;ਤੇ ਵੇਖ ਸਕਦੇ ਹੋ। ਇਸ ਗੀਤ ਨੂੰ ਪਹਿਲਾਂ ਵਾਲੇ ਗੀਤਾਂ ਵਾਂਗ ਹੀ ਰਾਮ ਰਹੀਮ ਨੇ ਖੁਦ ਹੀ ਲਿਖਿਆ&comma; ਰਚਿਆ&comma; ਨਿਰਦੇਸਿ਼ਤ ਕੀਤਾ ਅਤੇ ਗਾਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਾਧਵੀ ਯੋਨ ਸ਼ੋਸ਼ਣ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਨੂੰ ਪਿਛਲੇ ਮਹੀਨੇ ਹਰਿਆਣਾ ਸਰਕਾਰ ਨੇ 40 ਦਿਨ ਦੀ ਪੈਰੋਲ ਦਿੱਤੀ ਹੈ&comma; ਜਿਸ ਪਿੱਛੋਂ ਪੰਜਾਬ ਦੇ ਸਲਾਬਤਪੁਰਾ ਵਿੱਚ ਰਾਮ ਰਹੀਮ ਨੇ ਸਤਿਸੰਗ ਨੂੰ ਵੀ ਸੰਬੋਧਨ ਕੀਤਾ ਸੀ ਅਤੇ ਹੁਣ ਇਹ ਨਵਾਂ ਗੀਤ ਜਾਰੀ ਕੀਤਾ ਹੈ। ਇਸਤੋਂ ਪਹਿਲਾਂ ਪਿਛਲੀ ਵਾਰ ਪੈਰੋਲ &&num;8216&semi;ਤੇ ਵੀ ਰਾਮ ਰਹੀਮ ਨੇ ਇੱਕ ਗੀਤ ਚੈਟ ਪੇ ਚੈਟ ਜਾਰੀ ਕੀਤਾ ਸੀ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;