ਸ੍ਰੀ ਅਨੰਦਪੁਰ ਸਾਹਿਬ | ਦਿੱਲੀ ਦੇ ਸਿੰਘੂ ਬਾਰਡਰ ‘ਤੇ ਬੇਅਦਬੀ ਦੇ ਇਲਜ਼ਾਮ ‘ਚ ਨਿਹੰਗ ਸਿੰਘਾਂ ਵੱਲੋਂ ਕੀਤੇ ਕਤਲ ਦਾ ਮਾਮਲਾ ਉਲਝਦਾ ਹੀ ਜਾ ਰਿਹਾ ਹੈ। ਨਿਹੰਗ ਸਿੰਘਾਂ ਦੀ ਫੋਟੋ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵਾਇਰਲ ਹੋਣ ਤੋਂ ਬਾਅਦ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਨਿਹੰਗ ਸਿੰਘਾਂ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਸੁਣੋ ਕੀ-ਕੀ ਬੋਲੇ ਢੱਡਰੀਆਂਵਾਲੇ…
ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸਿੰਘੂ ਬਾਰਡਰ ‘ਤੇ ਬੈਠੇ ਨਿਹੰਗਾਂ ‘ਤੇ ਖੜ੍ਹੇ ਕੀਤੇ ਵੱਡੇ ਸਵਾਲ, ਸੁਣੋ ਕੀ-ਕੀ ਬੋਲੇ
Related Post