&NewLine;<p class&equals;"wp-block-paragraph"><strong>ਲੁਧਿਆਣਾ<&sol;strong> &vert; ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਤੇ ਲੱਗੇ ਕਥਿੱਤ ਬਲਾਤਕਾਰ ਦੇ ਮਾਮਲੇ &&num;8216&semi;ਚ ਲੁਧਿਆਣਾ ਪੁਲਿਸ ਨੇ ਅੱਜ ਉਹਨਾਂ ਦੇ ਭਰਾ ਕਰਮਜੀਤ ਸਿੰਘ ਨੂੰ ਹਿਰਾਸਤ &&num;8216&semi;ਚ ਲਿਆ ਹੈ। <br><br>ਸਿਮਰਜੀਤ ਬੈਂਸ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਹ ਵੀ ਦੱਸਣਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਸਣੇ ਇਸ ਮਾਮਲੇ &&num;8216&semi;ਚ 7 ਮੁਲਜ਼ਮਾਂ ਤੇ ਚਾਰਜ ਲਾਏ ਗਏ ਸਨ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਸਿਮਰਜੀਤ ਬੈਂਸ ਸਣੇ 7 ਲੋਕਾਂ ਨੂੰ ਭਗੌੜਾ ਕਰਾਰ ਕਰ ਚੁੱਕੀ ਸੀ। ਭਗੌੜਿਆ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਸੀ।<br><br>ਸਿਮਰਜੀਤ ਬੈਂਸ &&num;8216&semi;ਤੇ ਹੋਰਨਾਂ ਮੁਲਜ਼ਮਾਂ ਦੇ ਭਗੋੜਾ ਕਰਾਰ ਦੇ ਪੋਸਟਰ ਵੀ ਲੱਗੇ ਸਨ। ਹਿਰਾਸਤ &&num;8216&semi;ਚ ਲਏ ਜਾਣ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਫੋਨ &&num;8216&semi;ਤੇ ਕੀਤੀ ਪੁਸ਼ਟੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;