&NewLine;<p class&equals;"wp-block-paragraph"><strong>ਮੁੰਬਈ <&sol;strong>&vert; ਪ੍ਰਸਿੱਧ ਮਿਊਜ਼ਿਕ ਕੰਪਨੀ T-SERIES ਦੇ ਮੈਨੇਜਿੰਗ ਡਾਇਰੈਕਟਰ ਭੂਸ਼ਣ ਕੁਮਾਰ ਖਿਲਾਫ਼ Rape ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਮੁੰਬਈ ਦੇ ਡੀ&period;ਐੱਨ&period; ਨਗਰ ਪੁਲਿਸ ਨੇ ਦਰਜ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਰੋਪ ਹੈ ਕਿ ਭੂਸ਼ਣ ਕੁਮਾਰ ਨੇ T-SERIES ਦੇ ਪ੍ਰਾਜੈਕਟ &&num;8216&semi;ਚ ਕੰਮ ਦੇਣ ਦਾ ਲਾਲਚ ਦੇ ਕੇ 30 ਸਾਲ ਦੀ ਇਕ ਲੜਕੀ ਨਾਲ ਰੇਪ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀੜਤ ਦਾ ਆਰੋਪ ਹੈ ਕਿ ਭੂਸ਼ਣ ਕੁਮਾਰ ਨੇ ਉਸ ਦੀ ਫੋਟੋ ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ। ਭੂਸ਼ਣ ਕੁਮਾਰ &&num;8216&semi;ਤੇ ਇਹ ਇਲਜ਼ਾਮ ਪਹਿਲੀ ਵਾਰ ਨਹੀਂ ਲੱਗੇ। ਇਸ ਤੋਂ ਪਹਿਲਾਂ ਵੀ ਉਸ &&num;8216&semi;ਤੇ Mee Too ਮੁਹਿੰਮ ਦੌਰਾਨ ਸਰੀਰਕ ਸ਼ੋਸ਼ਣ ਦੇ ਇਲਜ਼ਾਮ ਲੱਗੇ ਸਨ। <&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;