ਨਵਾਂਸ਼ਹਿਰ. ਪੰਜਾਬ ਵਿੱਚ ਕੋਰੋਨਾ ਨਾਲ ਜਿੱਥੇ ਲੋਕ ਪਹਿਲਾਂ ਹੀ ਪਰੇਸ਼ਾਨ ਹਨ। ਉੱਥੇ ਕੁੱਝ ਅਪਰਾਧਕ ਸੋਚ ਰੱਖਣ ਵਾਲੇ ਲੋਕ ਵੀ ਪ੍ਰਸ਼ਾਸਨ ਦੀ ਸਿਰਦਰਦੀ ਬਣੇ ਹੋਏ ਹਨ। ਅਜਿਹਾ ਹੀ ਇਕ ਮਾਮਲਾ ਬਹਿਰਾਮਪੁਰ ਅਧੀਨ ਆਉਂਦੇ ਇਕ ਪਿੰਡ ਤੋਂ ਸਾਹਮਣੇ ਆਇਆ ਹੈ। ਪਿੰਡ ਦੀ ਦਸਵੀਂ ਜਮਾਤ ਵਿਚ ਪੜ੍ਹਦੀ ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਹੋਣ ਦੀ ਖ਼ਬਰ ਹੈ। ਇਸ ਸਬੰਧ ‘ਚ ਥਾਣਾ ਬਹਿਰਾਮਪੁਰ ‘ਚ ਮਾਮਲਾ ਦਰਜ ਕੀਤਾ ਗਿਆ ਹੈ।





































