&NewLine;<p class&equals;"wp-block-paragraph"><strong>ਯੂਕੇ&sol;ਭਾਰਤ।<&sol;strong> ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬੇਟੇ ਦੇ ਕਾਤਲਾਂ ਨੂੰ ਸਜ਼ਾ ਨਾ ਹੋਣ ਤੋ ਨਾਰਾਜ਼ ਚੱਲ ਰਹੇ ਹਨ। ਮਾਤਾ-ਪਿਤਾ ਇਨ੍ਹਾਂ ਦਿਨਾਂ ਵਿਚ ਬੇਟੇ ਨੂੰ ਇਨਸਾਫ ਦਿਵਾਉਣ ਲਈ ਇੰਗਲੈਂਡ ਵਿਚ ਹੋਣ ਵਾਲੀ ਸਾਇਕਲ ਰੈਲੀ ਵਿਚ ਹਿੱਸਾ ਲੈਣ ਗਏ ਹਨ। ਇੰਗਲੈਂਡ ਵਿਚ ਹੀ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਨਾਈਜੀਰੀਅਨ-ਰੈਪਰ ਬਰਨਾ ਬੁਆਏ ਨੇ ਮੁਲਾਕਾਤ ਕੀਤੀ। ਬਰਨਾ ਬੁਆਏ ਨੇ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਪ੍ਰਗਟ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;11&sol;d1&period;jpg" alt&equals;"" class&equals;"wp-image-36132"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਪਿਤਾ ਬਲਕੌਰ ਸਿੰਘ ਦੇ ਨਾਲ ਪਹਿਲੀ ਮੁਲਾਕਾਤ ਨੂੰ ਯਾਦ ਕੀਤਾ ਤੇ ਭਾਵੁਕ ਹੋ ਗਏ।<br>ਬਰਨਾ ਬੁਆਏ ਤੇ ਸਿੱਧੂ ਮੂਸੇਵਾਲਾ ਮਿਕਸਟੇਪ ਵਿਚ ਕੰਮ ਕਰ ਰਹੇ ਸਨ। ਮੂਸੇਵਾਲਾ ਦੀ ਹੱਤਿਆ ਦੇ ਬਾਅਦ ਉਨ੍ਹਾਂ ਨੂੰ ਕਾਫੀ ਸਦਮਾ ਪਹੁੰਚਿਆ ਹੈ। ਬਰਨਾ-ਬੁਆਏ ਨੇ ਇਕ ਪੋਸਟ ਪਾ ਕੇ ਲਿਖਿਆ ਸੀ ਕਿ ਹੁਣ ਸਵਰਗ ਵਿਚ ਹੀ ਇਸ ਮਿਕਸਟੇਪ ਨੂੰ ਪੂਰਾ ਕੀਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;