<p><strong>ਨਵੀਂ ਦਿੱਲੀ&comma; 26 ਨਵੰਬਰ &vert;<&sol;strong> ਰਿਜ਼ਰਵ ਬੈਂਕ ਆਫ ਇੰਡੀਆ &lpar;ਆਰ&period;ਬੀ&period;ਆਈ&period;&rpar; ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ &&num;8216&semi;ਐਸੀਡਿਟੀ&&num;8217&semi; ਦੀ ਸ਼ਿਕਾਇਤ ਤੋਂ ਬਾਅਦ ਇਥੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਕ ਸੂਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।<&sol;p>&NewLine;<p>ਸੂਤਰ ਨੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।ਰਿਜ਼ਰਵ ਬੈਂਕ ਦੇ ਬੁਲਾਰੇ ਨੇ ਕਿਹਾ&comma; &&num;8220&semi;ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ &&num;8216&semi;ਐਸੀਡਿਟੀ&&num;8217&semi; ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਸੀ।<&sol;p>&NewLine;<p>ਬੁਲਾਰੇ ਨੇ ਕਿਹਾ&comma; &OpenCurlyDoubleQuote;ਹੁਣ ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਅਗਲੇ ਦੋ-ਤਿੰਨ ਘੰਟਿਆਂ ਵਿੱਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।”<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;