&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong>&nbsp&semi;ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਡਰੱਗਜ਼ ਮਾਮਲੇ &&num;8216&semi;ਚ ਜਾਂਚ ਪੂਰੀ ਕਰਕੇ ਨਵਾਂ ਕੇਸ ਦਰਜ ਕਰ ਲਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਮਜੀਠੀਆ ਖਿਲਾਫ਼ ਐੱਨਡੀਪੀਐੱਸ ਦੀ ਧਾਰਾ 24&comma; 27-ਏ ਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਜੀਠੀਆ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਥੇ ਹੀ ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ ਨੇ ਮਾਮਲੇ &&num;8216&semi;ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ &lpar;ਸਿਟ&rpar; ਬਣਾ ਦਿੱਤੀ ਹੈ। ਏਆਈਜੀ ਬਲਰਾਜ ਸਿੰਘ&comma; ਡੀਐੱਸਪੀ ਰਾਜੇਸ਼ ਕੁਮਾਰ ਤੇ ਡੀਐੱਸਪੀ ਕੁਲਵੰਤ ਸਿੰਘ ਨੂੰ ਐੱਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮਜੀਠੀਆ ਕੇਸ ਦੀ ਜਾਂਚ ਲਈ ਮੁੱਖ ਮੰਤਰੀ ਚੰਨੀ &&num;8216&semi;ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਇਸ ਦੇ ਨਾਲ ਹੀ ਹੁਣ ਏਆਈਜੀ ਦੀ ਅਗਵਾਈ &&num;8216&semi;ਚ ਬਣਾਈ ਗਈ SIT ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ &&num;8216&semi;ਚ ਏਜੀ ਦੀ ਰਿਪੋਰਟ &&num;8216&semi;ਤੇ 7 ਸਾਲ ਪੁਰਾਣੇ ਮਾਮਲੇ ਦੀ ਜਾਂਚ ਮੁੜ ਸ਼ੁਰੂ ਹੋ ਗਈ ਹੈ। ਮਾਮਲੇ ਵਿੱਚ ਮਜੀਠੀਆ ਦੇ ਕਰੀਬੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"Z6E4uqa4b5M" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;