&NewLine;<p class&equals;"wp-block-paragraph"><strong>ਜਲੰਧਰ &period;<&sol;strong> ਪੰਜਾਬ ਦੇ ਤਿੰਨ ਜ਼ਿਲ੍ਹਿਆ ਜਲੰਧਰ&comma; ਲੁਧਿਆਣਾ ਤੇ ਪਟਿਆਲਾ ਵਿਚ ਨਾਈਟ ਕਰਫਿਊ ਦੇ ਆਦੇਸ਼ ਅੱਜ ਰਾਤ ਨੂੰ ਲਾਗੂ ਹੋਣਗੇ। ਇਹਨਾਂ ਤਿੰਨ ਜ਼ਿਲ੍ਹਿਆ ਵਿਚ ਰਾਤ 9 ਵਜੇ ਤੋਂ ਤੜਕੇ 5 ਵਜੇ ਤੱਕ ਕਰਫਿਊ ਰਹੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਰਕਾਰ ਦੇ ਚੀਫ ਸੈਕਟਰੀ ਦੁਆਰਾ ਆਦੇਸ਼ ਜਾਰੀ ਕੀਤੇ ਗਏ ਹਨ। ਆਦੇਸ਼ਾਂ ਦੇ ਮੁਤਾਬਿਕ ਤਿੰਨ ਜ਼ਿਲ੍ਹਿਆ ਜਲੰਧਰ&comma; ਲੁਧਿਆਣਾ&comma; ਪਟਿਆਲਾ ਵਿਚ ਇਹ ਆਦੇਸ਼ ਜਾਰੀ ਹੋਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੁਕਾਨਾਂ ਤੇ ਸ਼ਾਪਿੰਗ ਮਾਲ ਰਾਤ 8 ਵਜੇ ਤੱਕ ਹੀ ਖੁੱਲ੍ਹ ਸਕਣਗੇ। ਜਦਕਿ ਹੋਟਲ ਤੇ ਰੈਸਤਰਾਂ 9 ਵਜੇ ਤੱਕ ਖੁੱਲ੍ਹਣਗੇ। ਦੁਕਾਨਾਂ ਖੁੱਲ੍ਹਣ ਦਾ ਸਮਾਂ 8 ਵਜੇ ਤੱਕ ਜਾਰੀ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਐਤਵਾਰ ਨੂੰ ਲੌਕਡਾਊਨ ਪਹਿਲਾਂ ਵਾਂਗ ਹੀ ਜਾਰੀ ਰਹੇਗਾ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"sn-HzILbAQo" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;