&NewLine;<p class&equals;"wp-block-paragraph"><strong>ਚੰਡੀਗੜ<&sol;strong> &vert; ਕੋਰੋਨਾ ਦੌਰਾਨ ਆਪਣੇ ਸਟਾਫ ਨੂੰ ਸੈਲਰੀ ਨਾ ਦੇਣ &&num;8216&semi;ਤੇ ਸਿੱਖਿਆ ਮੰਤਰੀ ਵੱਲੋਂ ਫਾਜਿਲਕਾ ਦੇ ਇੱਕ ਸਕੂਲ ਦੀ ਐਨਓਸੀ ਰੱਦ ਕਰ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉਹ ਸਕੂਲਾਂ ਖਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿੱਜੀ ਤੌਰ &&num;8216&semi;ਤੇ ਨਿਗਰਾਨੀ ਕਰ ਰਹੇ ਹਨ ਅਤੇ ਸ਼ਿਵਾਲਿਕ ਪਬਲਿਕ ਸਕੂਲ ਚੱਕ ਅਰਾਈਆਂ ਵਾਲਾ &lpar;ਜਲਾਲਾਬਾਦ&rpar; ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ &&num;8216&semi;ਤੇ ਐਨਓਸੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੰਗਲਾ ਨੇ ਕਿਹਾ- ਸਕੂਲ ਵਿਰੁੱਧ ਕੁਝ ਸ਼ਿਕਾਇਤਾ ਮਿਲੀਆਂ ਹਨ ਜਿਸ ਵਿੱਚ ਸਕੂਲ ਪ੍ਰਸ਼ਾਸਨ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਮੁਲਾਜਮਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਜਾਂ ਘੱਟ ਤਨਖਾਹ ਦਿੱਤੀ ਜਾ ਰਹੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਕੂਲ ਖਿਲਾਫ ਸ਼ਿਕਾਇਤ ਮਿਲਣ ਉਪਰੰਤ ਸਿੱਖਿਆ ਵਿਭਾਗ ਨੇ ਸਕੂਲ ਪ੍ਰਬੰਧਨ ਨੂੰ ਨੋਟਿਸ ਜਾਰੀ ਕੀਤਾ ਅਤੇ ਉਨਾਂ ਦੇ ਜਵਾਬ ਨਾਲ ਸਹਿਮਤ ਨਾ ਹੁੰਦਿਆਂ ਉਨਾਂ ਦੀ ਐਨਓਸੀ ਰੱਦ ਕਰ ਦਿੱਤੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਪ੍ਰਬੰਧਕ ਨੂੰ ਕਰਮਚਾਰੀਆਂ ਦਾ ਸੋਸਣ ਕਰਨ ਜਾਂ ਕਿਸੇ ਹੋਰ ਹਦਾਇਤ ਦੀ ਉਲੰਘਣਾ ਨਹੀਂ ਕਰਨ ਦੇਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;