&NewLine;<p class&equals;"wp-block-paragraph"><strong>ਨਵੀਂ ਦਿੱਲੀ &period; <&sol;strong> ਖਾਲਿਸਤਾਨ ਦੇ ਨਾਲ ਜੁੜੀ ਧਿਰ ਨੇ 15 à¨…ਗਸਤ ਨੂੰ ਸੁਤੰਤਰਤਾ ਦਿਵਸ ਦੇ ਮੌਕੇ &&num;8216&semi;ਤੇ ਲਾਲ ਕਿਲ੍ਹੇ &&num;8216&semi;ਤੇ à¨–ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਨੂੰ 125&comma;000 à¨¡à¨¾à¨²à¨° ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।<br><br>ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ &&num;8216&semi;ਤੇ ਹਨ ਕਿਉਂਕਿ ਅਜਿਹੀਆਂ ਖ਼ਬਰਾਂ ਹਨ ਕਿ à¨¬à©ˆà¨¨ à¨¸à¨¿à©±à¨– ਫਾਰ ਜਸਟਿਸ ਨੇ 15 à¨…ਗਸਤ ਨੂੰ à¨†à¨œà¨¼à¨¾à¨¦à©€ à¨¦à¨¿à¨µà¨¸ ਮੌਕੇ ਲਾਲ ਕਿਲ੍ਹੇ &&num;8216&semi;ਤੇ ਖਾਲਿਸਤਾਨ ਦੇ ਝੰਡਾ ਲਹਿਰਾਉਣ à¨²à¨ˆ 125&comma;000 à¨¡à¨¾à¨²à¨° ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।<br><br>ਇਸ ਤੋਂ ਬਾਅਦ ਰਾਜਧਾਨੀ ਦਿੱਲੀ &&num;8216&semi;ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੁਤੰਤਰਤਾ ਦਿਹਾੜੇ ਮੌਕੇ &&num;8216&semi;ਤੇ 45000 à¨¤à©‹à¨‚ ਜ਼ਿਆਦਾ ਸੁਰੱਖਿਆ ਕਰਮੀਆਂ ਨੂੰ ਤਾਈਨਾਤ ਕੀਤਾ ਜਾਏਗਾ। ਇਸ ਤੋਂ ਇਲਾਵਾ ਲਾਲ ਕਿਲ੍ਹੇ ਦੇ ਚਾਰੇ ਪਾਸੇ ਪੰਜ ਕਿਮੀ ਦੇ ਦਾਇਰੇ &&num;8216&semi;ਚ ਉੱਚੀਆਂ ਇਮਾਰਤਾਂ &&num;8216&semi;ਤੇ 2000 à¨¤à©‹à¨‚ ਜ਼ਿਆਦਾ ਸਨਾਈਪਰਜ਼ ਦੀ ਤਾਇਨਾਤੀ ਕੀਤੀ ਜਾਏਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਖਾਲਿਸਤਾਨ ਪੱਖੀ ਸਮੂਹ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਨ੍ਹਾਂ&nbsp&semi;ਨੇ&nbsp&semi;15&nbsp&semi;ਅਗਸਤ ਨੂੰ ਅਮਰੀਕਾ&comma;&nbsp&semi;ਬ੍ਰਿਟੇਨ&comma;&nbsp&semi;ਕਨੇਡਾ&comma;&nbsp&semi;ਇਟਲੀ&comma;&nbsp&semi;ਜਰਮਨੀ&comma;&nbsp&semi;ਫਰਾਂਸ&comma;&nbsp&semi;ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਭਾਰਤੀ ਰਾਜਦੂਤਾਂ ਦੇ ਸਾਹਮਣੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਆਪਣੇ ਵੱਖਵਾਦੀ ਏਜੰਡੇ &OpenCurlyQuote;ਰੈਫਰੈਂਡਮ&nbsp&semi;2020’&nbsp&semi;ਲਈ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਦੀ ਯੋਜਨਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;