&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਬਹੁਤ ਸਾਰੇ ਪੰਜਾਬੀ ਸਿੱਖਿਆ ਜਾਂ ਕੁਝ ਹੋਰ ਮਹੱਤਵਪੂਰਨ ਕਾਰਨਾਂ ਕਰਕੇ ਵਿਦੇਸ਼ੀ ਯਾਤਰਾ ਕਰਦੇ ਰਹਿੰਦੇ ਹਨ। ਮਹਾਮਾਰੀ ਦੇ ਇਸ ਦੌਰ ਵਿੱਚ ਅੰਤਰਰਾਸ਼ਟਰੀ ਯਾਤਰਾ ਸਿਰਫ਼ ਕੋਵਿਡ ਸਬੰਧੀ ਅਗਾਊਂ ਸ਼ਰਤਾਂ ਜਿਵੇਂ ਕੋਵਿਡ ਦੀ ਨੈਗੇਟਿਵ ਟੈਸਟ ਰਿਪੋਰਟ ਜਾਂ ਟੀਕਾਕਰਨ ਸਰਟੀਫਿਕੇਟ ਨਾਲ ਸੰਭਵ ਹੈ। ਅੰਤਰਰਾਸ਼ਟਰੀ ਯਾਤਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਉਨ੍ਹਾਂ ਅੰਤਰਰਾਸ਼ਟਰੀ ਯਾਤਰੀਆਂ ਦੇ ਲਾਭ ਲਈ ਕੋਵਿਡ ਟੀਕਾਕਰਨ ਦੇ ਨਿਯਮਾਂ ਵਿੱਚ ਢਿੱਲ ਦਿੱਤੀ ਹੈ&comma; ਜਿਨ੍ਹਾਂ ਲਈ ਵਿਦੇਸ਼ ਯਾਤਰਾ ਕਰਨਾ ਬਹੁਤ ਜ਼ਰੂਰੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਜਿਹੇ ਯਾਤਰੀਆਂ ਨੂੰ ਦਿੱਤੀ ਗਈ ਢਿੱਲ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਸਾਰੇ ਲੋਕਾਂ ਜੋ ਕਿਸੇ ਵੀ ਸਿਹਤ ਸਮੱਸਿਆ ਲਈ ਇਲਾਜ ਸੇਵਾਵਾਂ ਪ੍ਰਾਪਤ ਕਰਨ&comma; ਵਿਦੇਸ਼ੀ ਨਾਗਰਿਕ ਜਿਨ੍ਹਾਂ ਨੂੰ ਆਪਣੇ ਦੇਸ਼ ਪਰਤਣਾ ਪੈਂਦਾ ਹੈ ਅਤੇ ਅਜਿਹੇ ਲੋਕ ਜਿਨ੍ਹਾਂ ਲਈ ਵਿਦੇਸ਼ੀ ਯਾਤਰਾ ਟਾਲਣਯੋਗ ਨਹੀਂ ਹੈ&comma; ਨੂੰ ਕੋਵੀਸ਼ੀਲਡ ਦੀ ਪਹਿਲੀ ਖੁਰਾਕ ਦੇ 84 ਦਿਨਾਂ ਦੇ ਲਾਜ਼ਮੀ ਅੰਤਰਾਲ ਤੋਂ ਪਹਿਲਾਂ ਦੂਜੀ ਖੁਰਾਕ ਮੁਹੱਈਆ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ &&num;8216&semi;ਚ ਸਬੰਧਤ ਵਿਅਕਤੀਆਂ ਨੂੰ ਯਾਤਰਾ ਸਬੰਧੀ ਦਸਤਾਵੇਜ਼ਾਂ ਦੀ ਇਕ ਕਾਪੀ ਜਿਵੇਂ ਵੀਜ਼ਾ&sol;ਪੁਸ਼ਟੀ ਕੀਤੀ ਟਿਕਟ ਦੇ ਨਾਲ ਅਜਿਹੇ ਹੋਰ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਜਾ ਸਕਦਾ ਹੈ&comma; ਜੋ ਯਾਤਰਾ ਦੀ ਲੋੜ ਨੂੰ ਜਾਇਜ਼ ਠਹਿਰਾ ਸਕਦੇ ਹੋਣ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;