<p><strong>ਜਲੰਧਰ&comma; 7 ਅਕਤੂਬਰ &vert;<&sol;strong> ਪਿਆਜ਼ ਦੀਆਂ ਕੀਮਤਾਂ &&num;8216&semi;ਚ ਲਗਾਤਾਰ ਹੋ ਰਹੇ ਵਾਧੇ ਵਿਚਾਲੇ ਆਮ ਲੋਕਾਂ ਲਈ ਰਾਹਤ ਭਰੀ ਖਬਰ&comma; ਹੁਣ ਲੋਕਾਂ ਨੂੰ ਸਿਰਫ 35 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਿਆਜ਼ ਮਿਲੇਗਾ। ਸਸਤੇ ਪਿਆਜ਼ ਦੀ ਇਹ ਸਪਲਾਈ ਖਪਤਕਾਰ ਮਾਮਲੇ ਵਿਭਾਗ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ 8 ਅਕਤੂਬਰ ਦਿਨ ਮੰਗਲਵਾਰ ਨੂੰ ਦਿੱਤੀ ਜਾਵੇਗੀ। ਇਹ ਸਪਲਾਈ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ। ਪ੍ਰਤੀ ਮੈਂਬਰ ਕਿੰਨੇ ਪਿਆਜ਼ ਦਿੱਤੇ ਜਾਣਗੇ&comma; ਇਸ ਬਾਰੇ ਦੁਪਹਿਰ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;