&NewLine;<p class&equals;"wp-block-paragraph"><strong>ਕਈ<&sol;strong> ਦਿਨਾਂ ਤੋਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਅਤੇ ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਉੱਤਰ-ਪੱਛਮੀ ਭਾਰਤ ਤੇ ਹੋਰ ਸਥਾਨਾਂ ਦੇ ਲੋਕਾਂ ਲਈ ਮੌਸਮ ਵਿਭਾਗ ਨੇ ਇੱਕ ਖੁਸ਼ਖਬਰੀ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">1 ਜੁਲਾਈ ਨੂੰ ਪੱਛਮੀ ਰਾਜਸਥਾਨ &&num;8216&semi;ਚ ਵੱਖ-ਵੱਖ ਥਾਵਾਂ&comma; 30 ਨੂੰ ਉਤਰਾਖੰਡ&comma; 27 ਅਤੇ 28 ਨੂੰ ਪੂਰਬੀ ਰਾਜਸਥਾਨ&comma; 28 ਜੂਨ ਅਤੇ 1 ਜੁਲਾਈ ਨੂੰ ਪੱਛਮੀ ਉੱਤਰ ਪ੍ਰਦੇਸ਼ ਅਤੇ 29 ਅਤੇ 30 ਜੂਨ ਨੂੰ ਹਿਮਾਚਲ ਪ੍ਰਦੇਸ਼&comma; ਪੰਜਾਬ&comma; ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਭਾਗ ਨੇ ਆਪਣੀ ਭਵਿੱਖਬਾਣੀ &&num;8216&semi;ਚ ਕਿਹਾ ਹੈ ਕਿ ਅਗਲੇ 5 ਦਿਨਾਂ &&num;8216&semi;ਚ ਕਈ ਮੈਦਾਨੀ ਅਤੇ ਪਹਾੜੀ ਇਲਾਕਿਆਂ &&num;8216&semi;ਚ ਭਾਰੀ ਬਾਰਿਸ਼ ਹੋਵੇਗੀ। ਕਈ ਥਾਵਾਂ &&num;8216&semi;ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਵੀ ਪਵੇਗਾ। ਇਸੇ ਤਰ੍ਹਾਂ ਮੌਸਮ ਵਿਭਾਗ ਨੇ ਕਿਹਾ ਹੈ ਕਿ ਸਰਗਰਮ ਮਾਨਸੂਨ ਉੱਤਰ ਪੱਛਮੀ ਭਾਰਤ ਨੂੰ ਕਵਰ ਕਰੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;