<p><strong>ਸੰਗਰੂਰ&comma; 25 ਜਨਵਰੀ&vert; <&sol;strong> ਆਮ ਆਦਮੀ ਪਾਰਟੀ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਰਾਹਤ ਮਿਲ ਗਈ ਹੈ। ਪਰਿਵਾਰਕ ਵਿਵਾਦ ਮਾਮਲੇ ਵਿਚ ਮਿਲੀ ਦੋ ਸਾਲ ਦੀ ਸਜ਼ਾ ਉਤੇ ਸੰਗਰੂਰ ਕੋਰਟ ਨੇ ਰੋਕ ਲਗਾ ਦਿੱਤੀ ਹੈ।<&sol;p>&NewLine;<p>ਜ਼ਿਕਰਯੋਗ ਹੈ ਕਿ ਸੁਨਾਮ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਦੇ ਵਿਰੁੱਧ ਉਨ੍ਹਾਂ ਨੇ ਸੰਗਰੂਰ ਸੈਸ਼ਨ ਕੋਰਟ ਵਿਚ ਅਰਜ਼ੀ ਲਗਾਈ ਸੀ&comma; ਜਿਸਦੀ ਅੱਜ ਸੁਣਵਾਈ ਹੋਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;