ਐਸਏਐਸ ਨਗਰ . ਮੋਹਾਲੀ ਵਿਚ ਕੋਰੋਨਾ ਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਕੋਰੋਨਾ ਰਿਪੋਰਟ ਪੌਜੀਟਿਵ ਆਈ ਹੈ। ਮਹਿਲਾ ਦੇ ਸੈਂਪਲ ਮੌਤ ਤੋਂ ਬਾਅਦ ਲਏ ਗਏ ਸਨ, ਦੱਸ ਦੇਈਏ ਕਿ 6 ਅਪ੍ਰੈਲ ਨੂੰ 74 ਵਰ੍ਹਿਆਂ ਦੀ ਮਹਿਲਾ ਦੀ ਮੌਤ ਹੋਈ ਸੀ।
ਮੁਹਾਲੀ ਵਿਚ ਕੋਰੋਨਾ ਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਕੋਰੋਨਾ ਰਿਪੋਰਟ ਪੌਜੀਟਿਵ ਆਈ ਹੈ। ਮਹਿਲਾ ਦੇ ਸੈਂਪਲ ਮੌਤ ਤੋਂ ਬਾਅਦ ਲਏ ਗਏ ਸਨ। ਦੱਸ ਦੇਈਏ ਕਿ 6 ਅਪ੍ਰੈਲ ਨੂੰ 74 ਵਰ੍ਹਿਆਂ ਦੀ ਮਹਿਲਾ ਦੀ ਮੌਤ ਹੋਈ ਸੀ।ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।ਇਹ ਮਹਿਲਾ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਵੀ ਮਰੀਜ਼ ਸੀ ।
ਕੋਰੋਨਾ ਵਾਇਰਸ ਨਾਲ ਪੰਜਾਬ ਵਿਚ ਮਰਨ ਵਾਲਿਆ ਦੀ ਗਿਣਤੀ 12 ਹੋ ਗਈ ਹੈ। ਕੋਰੋਨਾ ਵਾਇਰਸ ਦਾ ਕਹਿਰ ਪੂਰੇ ਦੇਸ਼ ਭਰ ਵਿਚ ਜਾਰੀ ਹੈ।ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।