&NewLine;<p class&equals;"wp-block-paragraph"><strong>ਟੋਰਾਂਟੋ&period;<&sol;strong> ਭਾਰਤ ਦਾ ਗਣਤੰਤਰ ਦਿਵਸ ਹਰ ਸਾਲ ਦੀ ਤਰਾਂ 26 ਜਨਵਰੀ ਨੂੰ ਟੋਰਾਂਟੋ ਵਿਖੇ ਭਾਰਤ ਦੇ ਕੌਂਸਲਖਾਨੇ ਵਿਚ ਵੀ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੀਆ ਕੌਂਸਲ ਡੀ&period;ਪੀ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਕੌਂਸਲ ਜਨਰਲ ਅਪਰੂਵਾ ਸ੍ਰੀਵਾਸਤਵਾ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਣਗੇ ਅਤੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਸੰਦੇਸ਼ ਸਾਂਝਾ ਕੀਤਾ ਜਾਵੇਗਾ।<br>ਉਹਨਾਂ ਆਖਿਆ ਕਿ ਇਸ ਸਲਾਨਾ ਸਮਾਗਮ ਦੀਆਂ ਤਿਆਰੀਆਂ ਜਾਰੀ ਹਨ ਅਤੇ ਇਸ ਮੌਕੇ ਤੇ ਕੈਨੇਡਾ &&num;8216&semi;ਚ ਰਹਿੰਦੇ ਭਾਰਤੀ ਮੂਲ ਦੇ ਲੋਕਾ ਨੂੰ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਸ੍ਰੀਮਤੀ ਵਾਸਤਵਾ ਨੇ ਦੱਸਿਆ ਕਿ ਗਣਤੰਤਰ ਦਿਵਸ ਭਾਰਤ ਦੇ ਸੰਵਿਧਾਨ ਨਿਸ਼ਠਾ ਦਾ ਪ੍ਰਤੀਕ ਹੈ। ਟੋਰਾਂਟੋ ਇਲਾਕੇ &&num;8216&semi;ਚ ਬੀਤੇ ਸਾਲਾਂ ਭਾਰਤੀ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਗਈ ਹੈ&comma; ਜਿਸ ਕਾਰਨ ਕੌਸਲਖਾਨੇ ਵੱਲੋ ਕਰਾਏ ਜਾਂਦੇ ਸਮਾਗਮਾਂ &&num;8216&semi;ਚ ਵੀ ਉਹਨਾਂ ਦੀ  à¨­à¨°à¨µà©€à¨‚ ਸ਼ਮੂਲੀਅਤ ਨਜ਼ਰ ਆਇਆ ਕਰਦੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong> à¨µà¨Ÿà¨¸à¨à¨ª &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ। <br> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;