&NewLine;<p class&equals;"wp-block-paragraph"><strong>ਸੰਗਰੂਰ&sol;ਸੁਨਾਮ&comma; 29 ਸਤੰਬਰ &vert; <&sol;strong>ਸੁਨਾਮ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ 2 ਭਰਾਵਾਂ &&num;8216&semi;ਚੋਂ ਇਕ ਦੀ ਮੌਤ ਹੋ ਗਈ&comma; ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋਵੇਂ ਭਰਾ ਸੁਨਾਮ ਵੱਲ ਆ ਰਹੇ ਸਨ। ਅਚਾਨਕ ਪਿੰਡ ਮਾਡਲ ਟਾਊਨ ਨੇੜੇ ਸੁਨਾਮ ਸਾਈਡ ਤੋਂ ਆ ਰਹੀ ਇਕ ਸਵਿਫ਼ਟ ਡਿਜ਼ਾਇਰ ਗੱਡੀ ਨਾਲ ਟੱਕਰ ਹੋ ਗਈ। <br><br>ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਸਤਨਾਮ ਸਿੰਘ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;