&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ &lpar;ਸੀ&period;ਸੀ&period;ਐਲ&period;&rpar; ਵਧਾ ਕੇ 43526&period;23 ਕਰੋੜ ਰੁਪਏ ਕਰ ਦਿੱਤੀ ਗਈ ਹੈ।<br>ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ&comma; ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ ਖਰੀਦ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ&comma; ਚੁਕਾਈ ਅਤੇ ਅਦਾਇਗੀ ਕੀਤੀ ਜਾ ਰਹੀ ਹੈ।<br>ਇਸ ਤੋਂ ਇਲਾਵਾ&comma; ਘੱਟੋ-ਘੱਟ ਸਮਰਥਨ ਮੁੱਲ &lpar;ਐਮ&period;ਐਸ&period;ਪੀ&period;&rpar; ਸਬੰਧੀ ਭੁਗਤਾਨਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਦਾ ਪਹਿਲਾ ਮਹੀਨਾ ਪੂਰਾ ਹੋਣ &&num;8216&semi;ਤੇ ਬੀਤੇ ਕੱਲ੍ਹ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਐਮ&period;ਐਸ&period;ਪੀ&period; ਦੇ 20086 ਕਰੋੜ ਰੁਪਏ ਸਿੱਧੇ ਤੌਰ &&num;8216&semi;ਤੇ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ ਲਗਭਗ 5&period;60 ਲੱਖ ਕਿਸਾਨਾਂ ਨੂੰ ਐਮ&period;ਐਸ&period;ਪੀ&period; ਦਾ ਲਾਭ ਮਿਲ ਚੁੱਕਾ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ ਮਿਹਨਤ ਅਤੇ ਖੂਨ-ਪਸੀਨੇ ਨਾਲ ਉਗਾਈ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਬਾਰੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।<br>ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਰਾਹੁਲ ਭੰਡਾਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ&comma; ਚੁਕਾਈ ਅਤੇ ਅਦਾਇਗੀਆਂ ਦੀ ਰੋਜ਼ਾਨਾ ਸਮੀਖਿਆ&sol;ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਸੀ&period;ਸੀ&period;ਐਲ&period; ਦੀ ਮਨਜ਼ੂਰੀ ਨਾਲ&comma; ਐਮ&period;ਐਸ&period;ਪੀ&period; ਭੁਗਤਾਨ ਨਿਰਵਿਘਨ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ ਕਰੀਬ 6&period;5-7 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਦੀ ਖਰੀਦ ਨੀਤੀ ਅਤੇ ਪੰਜਾਬ ਮੰਡੀ ਬੋਰਡ ਦੇ ਉਪ-ਨਿਯਮਾਂ &lpar;ਬਾਇ ਲਾਅਜ਼&rpar; ਅਨੁਸਾਰ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਣੀ ਹੈ। ਇਸੇ ਤਰ੍ਹਾਂ&comma; ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 72 ਘੰਟੇ ਤੋਂ ਪਹਿਲਾਂ ਖਰੀਦੇ ਗਏ ਝੋਨੇ ਵਿੱਚੋਂ 99 ਫੀਸਦੀ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;