<p><strong>ਅੰਮ੍ਰਿਤਸਰ&comma; 4 ਸਤੰਬਰ &vert;<&sol;strong> ਕੋਲਕਾਤਾ ਦੇ ਆਰਜੀ ਕਰ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ ਸੀ ਕਿ ਪੰਜਾਬ ਵਿੱਚ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;<p>ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ &OpenCurlyQuote;ਚ ਜਾ ਰਹੀ ਸੀ ਕਿ ਮੋਟਰਸਾਈਕਲ &OpenCurlyQuote;ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ। ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ ਗਈ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ।<&sol;p>&NewLine;<p><strong>ਕੇਸ ਹੋਇਆ ਦਰਜ਼<&sol;strong><br &sol;>&NewLine;ਪੁਲਸ ਨੇ ਦੇਰ ਰਾਤ ਕੇਸ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਸ ਨੇੜੇ ਲੱਗੇ ਸਾਰੇ ਸੀਸੀਟੀਵੀ ਸਕੈਨ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;