<p>6 ਜਨਵਰੀ 2027 ਤੱਕ ਜਲਣਸ਼ੀਲ ਪਦਾਰਥਾਂ ਦੀ ਵਰਤੋਂ ਅਤੇ ਅਣਅਧਿਕਾਰਤ ਉਸਾਰੀਆਂ &&num;8216&semi;ਤੇ ਰਹੇਗੀ ਪਾਬੰਦੀਅੰਮ੍ਰਿਤਸਰ&colon; ਜ਼ਿਲ੍ਹਾ ਅੰਮ੍ਰਿਤਸਰ ਦੇ ਬਿਆਸ ਸਥਿਤ ਅਸਲ੍ਹਾ ਭੰਡਾਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ&comma; 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਸਲ੍ਹਾ ਭੰਡਾਰ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿੱਚ ਜਲਣਸ਼ੀਲ ਪਦਾਰਥਾਂ ਦੀ ਵਰਤੋਂ ਅਤੇ ਅਣਅਧਿਕਾਰਤ ਉਸਾਰੀਆਂ ਕਰਨ &&num;8216&semi;ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।<&sol;p>&NewLine;<p>ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਅਸਲ੍ਹਾ ਭੰਡਾਰ ਦੇ ਆਲੇ-ਦੁਆਲੇ ਨਿਰਧਾਰਤ ਖੇਤਰ ਵਿੱਚ ਲੋਕਾਂ ਵੱਲੋਂ ਜਲਣਸ਼ੀਲ ਪਦਾਰਥਾਂ ਦੀ ਵਰਤੋਂ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।<&sol;p>&NewLine;<p>ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।<&sol;p>&NewLine;<p>ਇਹ ਪਾਬੰਦੀ 6 ਜਨਵਰੀ 2027 ਤੱਕ ਲਾਗੂ ਰਹੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;