&NewLine;<p class&equals;"wp-block-paragraph"><strong>ਚੰਡੀਗੜ੍ਹ&comma; 7 ਅਕਤੂਬਰ &vert;<&sol;strong> ਚੰਡੀਗੜ੍ਹ ਵਿਚ ਇਕ ਰਿਟਾਇਰਡ ਫੌਜੀ ਨੂੰ ਆਨਲਾਈਨ ਡੇਟਿੰਗ ਐਪ &OpenCurlyQuote;ਤੇ ਚੈਟਿੰਗ ਕਰਨਾ ਮਹਿੰਗਾ ਪੈ ਗਿਆ। ਉਸ ਨੂੰ ਚੈਟਿੰਗ ਕਰਨ ਵਾਲੀਆਂ ਲੜਕੀਆਂ ਨੇ 21 ਲੱਖ ਰੁਪਏ ਦਾ ਚੂਨਾ ਲਗਾ ਦਿੱਤਾ। ਪੁਲਿਸ ਨੇ ਪੀੜਤ ਦੀ ਸ਼ਿਕਾਇਤ &OpenCurlyQuote;ਤੇ ਮਾਮਲਾ ਦਰਜ ਕਰ ਲਿਆ ਹੈ। ਰਿਟਾਇਰਡ ਫੌਜੀ ਦੀ ਉਮਰ 75 ਸਾਲ ਦੱਸੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀੜਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਆਨਲਾਈਨ ਐਪ ਜ਼ਰੀਏ ਚੈਟਿੰਗ ਸ਼ੁਰੂ ਕੀਤੀ ਸੀ। ਇਸ &OpenCurlyQuote;ਚ ਸ਼ੁਰੂਆਤ ਵਿਚ ਉਸਦੀ ਗੱਲ ਕਿਸੇ ਲੜਕੀ ਨਾਲ ਹੋਈ ਸੀ। ਉਸ ਨੇ ਆਨਲਾਈਨ ਪੈਸੇ ਲੈ ਕੇ ਚੰਡੀਗੜ੍ਹ ਦੀਆਂ ਕੁਝ ਲੜਕੀਆਂ ਦੇ ਨੰਬਰ ਉਪਲਬਧ ਕਰਵਾਏ ਸਨ। ਉਨ੍ਹਾਂ ਨੇ ਹੌਲੀ-ਹੌਲੀ ਕਰਕੇ ਉਸ ਨੂੰ ਇਹ ਚੂਨਾ ਲਗਾਇਆ।<br><br>ਪੀੜਤ ਚੰਡੀਗੜ੍ਹ ਦੇ ਸੈਕਟਰ 48 ਵਿਚ ਇਕੱਲਾ ਰਹਿੰਦਾ ਹੈ। ਉਸ ਦੇ ਪਰਿਵਾਰਕ ਮੈਂਬਰ ਵਿਦੇਸ਼ ਵਿਚ ਸੈਟਲਡ ਹਨ। ਇਕੱਲਾ ਰਹਿਣ ਕਰਕੇ ਉਸ ਨੇ ਆਨਲਾਈਨ ਡੇਟਿੰਗ ਸ਼ੁਰੂ ਕੀਤੀ ਸੀ। ਉਸ ਵਿਚ ਉਸ ਨੂੰ ਸਾਈਬਰ ਠੱਗਾਂ ਨੇ ਚੂਨਾ ਲਗਾ ਦਿੱਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;