ਹਾਦਸਾ: ਰੋਡ ਤੇ ਹੀ ਚਲਦੀ ਕਾਰ ਨੂੰ ਲੱਗੀ ਅੱਗ, ਇਕ ਵਿਅਕਤੀ ਜਖਮੀ

    0
    492

    ਮੋਗਾ. ਫਿਰੋਜਪੁਰ ਨੂੰ ਜਾਣ ਵਾਲੇ ਰੋਡ ਤੇ ਇਕ ਸਵਿਫਟ ਕਾਰ ਨੂੰ ਅੱਗ ਲੱਗਣ ਦੀ ਖਬਰ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੋਕੇ ਤੇ ਪਹੁੰਚ ਗਏ ਤੇ ਅੱਗ ਤੇ ਕਾਬੂ ਪਾਇਆ, ਪਰ ਜੱਦੋਂ ਤਕ ਅੱਗ ਤੇ ਕਾਬੂ ਪਾਇਆ ਜਾਂਦਾ ਕਾਰ ਪੂਰੀ ਤਰਾਂ ਨਾਲ ਸੜ ਗਈ ਸੀ। ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ। ਕਾਰ ਵਿੱਚ ਦੋ ਵਿਅਕਤੀ ਸਵਾਰ ਸਨ। ਜਿਨਾਂ ਵਿਚੋਂ ਇਕ ਜਖਮੀ ਹੋ ਗਿਆ ਤੇ ਉਸਨੂੰ ਨਜਦੀਕੀ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।