&NewLine;<p class&equals;"wp-block-paragraph"><strong>ਜਲੰਧਰ &lpar;ਕਮਲ&rpar; &vert;<&sol;strong> ਗੜ੍ਹਾ ਦੇ ਐੱਸਜੀਐੱਲ ਹਸਪਤਾਲ ਨੇੜੇ ਬੀਤੀ ਰਾਤ ਇਕ ਔਰਤ ਜੋ ਬਾਜ਼ਾਰ ਤੋਂ ਆਪਣੇ ਘਰ ਰਿਕਸ਼ਾ &&num;8216&semi;ਤੇ ਜਾ ਰਹੀ ਸੀ ਕਿ ਪਿੱਛੋਂ ਇਕ ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੇ ਉਸ ਤੋਂ ਪਰਸ ਖੋਹ ਲਿਆ&comma; ਜਿਸ &&num;8216&semi;ਤੇ ਔਰਤ ਰਿਕਸ਼ੇ ਤੋਂ ਡਿੱਗ ਗਈ ਅਤੇ ਉਸ ਦੇ ਸਿਰ &&num;8216&semi;ਚ ਸੱਟ ਵੀ ਲੱਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਥੋੜ੍ਹਾ ਅੱਗੇ ਜਾ ਕੇ ਲੋਕਾਂ ਦੀ ਮਦਦ ਨਾਲ ਉਸ ਲੁਟੇਰੇ ਨੂੰ ਉਥੇ ਹੀ ਦਬੋਚ ਲਿਆ ਗਿਆ&comma; ਜਿਸ ਕੋਲੋਂ ਔਰਤ ਦਾ ਪਰਸ ਤੇ ਮੋਬਾਇਲ ਵੀ ਮਿਲਿਆ&comma; ਜਿਸ ਤੋਂ ਬਾਅਦ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ &&num;8216&semi;ਤੇ ਪੁੱਜੀ ਪੁਲਿਸ ਨੇ ਲੁਟੇਰੇ ਨੂੰ ਹਿਰਾਸਤ ਵਿੱਚ ਲੈ ਕੇ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਥਾਣਾ-7 ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਕੁਲਵਿੰਦਰ ਸਿੰਘ ਰਿੱਕੀ ਵਜੋਂ ਹੋਈ ਹੈ&comma; ਜੋ ਪਿੰਡ ਲਾਂਬੜਾ ਦਾ ਰਹਿਣ ਵਾਲਾ ਹੈ&comma; ਔਰਤ ਸਵਿਤਾ ਕੁਮਾਰੀ ਜਿਸ ਤੋਂ ਇਹ ਪਰਸ ਖੋਹ ਕੇ ਭੱਜਿਆ ਸੀ&comma; ਉਹ ਫੱਗੂ ਮੁਹੱਲਾ ਗੜ੍ਹਾ ਦੀ ਰਹਿਣ ਵਾਲੀ ਹੈ।<br>ਪੁਲਿਸ ਦਾ ਕਹਿਣਾ ਹੈ ਉਕਤ ਆਰੋਪੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong> ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ https&colon;&sol;&sol;bit&period;ly&sol;3e85XYS ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https&colon;&sol;&sol;t&period;me&sol;Jalandharbulletin ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;