ਤਰਨਤਾਰਨ|ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਦੇਰ ਰਾਤ ਘਰ ਚ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ- ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਰਾਤ 1 ਤੋਂ 2 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਘਰ ਵਿੱਚ ਪਈ ਰਾਈਫ਼ਲ, ਘੜੀ, 4 ਸੋਨੇ ਦੀਆਂ ਮੁੰਦਰੀਆ ਵੀ ਲੈ ਕੇ ਫ਼ਰਾਰ ਹੋ ਗਏ। ਮ੍ਰਿਤਕ ਪਤੀ-ਪਤਨੀ ਦੀ ਪਛਾਣ ਸਾਬਕਾ ਫੌਜੀ ਸੁਖਦੇਵ ਸਿੰਘ ਪੁੱਤਰ ਭਜਨ ਸਿੰਘ ਮੈਂਬਰ ਪੰਚਾਇਤ ਹਰੀਕੇ ਤੇ ਪਤਨੀ ਦੀ ਪਛਾਣ ਰਾਜਬੀਰ ਕੌਰ ਪਤਨੀ ਸੁਖਦੇਵ ਸਿੰਘ ਦੇ ਰੂਪ ਵਿੱਚ ਹੋਈ ਹੈ। ਮੌਕੇ ‘ਤੇ ਡੀ.ਐਸ.ਪੀ. ਪੱਟੀ ਸਤਨਾਮ ਸਿੰਘ ਤੇ ਥਾਣਾ ਹਰੀਕੇ ਪੱਤਣ ਦੇ ਐਸ. ਐਚ. ਓ. ਹਰਜੀਤ ਸਿੰਘ ਪੁਲਿਸ ਪਾਰਟੀ ਦੇ ਨਾਲ ਪੁਹੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਹਰੀਕੇ ਪੱਤਣ ਵਿਖੇ ਲੁਟੇਰਿਆਂ ਵੱਲੋਂ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
- ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋ ਧਿਰਾਂ ਵਿਚਾਲੇ ਵਿਵਾਦ, ਫਾਇਰਿੰਗ ‘ਚ 1 ਦੀ ਮੌਤ, ਇਕ ਜ਼ਖਮੀ
ਤਰਨਤਾਰਨ 17 ,ਅਪ੍ਰੈਲ | ਤਰਨਤਾਰਨ ਦੇ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋ…
- ਪਤਨੀ ਨੇ ਪ੍ਰਮੀ ਨਾਲ ਮਿਲ ਕੀਤਾ ਪਤੀ ਦਾ ਕਤਲ, ਫਿਰ ਸੱਪ ਤੋ ਵੀ ਡੰਗਵਾਇਆ
ਮੇਰਠ 17, ਅਪ੍ਰੈਲ। ਵਿੱਚ ਮਰਚੈਂਟ ਨੇਵੀ ਅਫਸਰ ਸੌਰਭ ਦੇ ਕਤਲ ਵਰਗੀ ਘਟਨਾ ਫਿਰ ਵਾਪਰੀ ਹੈ।…
- ਅਕਾਲੀ ਦਲ ਨੇ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਵੈਸਟ ਤੋਂ ਉਮੀਦਵਾਰ ਐਲਾਨਿਆ
ਲੁਧਿਆਣਾ, 17 ਅਪ੍ਰੈਲ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ)…
- संगरूर के छाहर गांव में ओलावृष्टि का कहर, 100 एकड़ गेहूं की फसल बर्बाद
संगरूर, 17 अप्रैल | छाहर गांव में बीती रात हुई भारी ओलावृष्टि ने करीब 20…
- ਕਣਕ ਨੂੰ ਅੱਗ ਤੋਂ ਬਚਾਉਣ ਲਈ ਖੇਤ ਗਏ ਨੌਜਵਾਨ ਦੀ ਕਰੰਟ ਨਾਲ ਮੌਤ, ਬਿਜਲੀ ਵਿਭਾਗ ਦੀ ਲਾਪਰਵਾਹੀ ਬਣੀ ਕਾਰ
ਤਰਨਤਾਰਨ, 17 ਅਪ੍ਰੈਲ | ਪਿੰਡ ਸਭਰਾ ਵਿੱਚ ਬੀਤੀ ਰਾਤ ਇੱਕ ਦੁਖਦਾਈ ਘਟਨਾ ਵਾਪਰੀ, ਜਿਸ ਵਿੱਚ…
- ਹਾਈ ਕੋਰਟ ਨੇ ਪੰਜਾਬ ਕਾਂਗਰਸ ਆਗੂ ਬਾਜਵਾ ਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਤੱਕ ਰੋਕ ਲਗਾਈ, ਉਨ੍ਹਾਂ ਨੂੰ ਮਾਮਲੇ ‘ਤੇ ਕੋਈ ਜਨਤਕ ਬਿਆਨ ਨਾ ਦੇਣ ਲਈ ਕਿਹਾ
ਚੰਡੀਗੜ੍ਹ 16 ਅਪ੍ਰੈਲ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਕਾਂਗਰਸੀ…
- ਬੀਐਸਐਫ ਨੇ ਨਾਰਕੋ-ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ: ਪੰਜਾਬ ਸਰਹੱਦ ‘ਤੇ 2 ਕਿਲੋ ਹੈਰੋਇਨ, 536 ਗ੍ਰਾਮ ਡਰੋਨ ਸਮੇਤ 3 ਗ੍ਰਿਫ਼ਤਾਰ
ਜਲੰਧਰ, 16 ਅਪ੍ਰੈਲ। ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਸੀਮਾ…
- ਵੱਡੀ ਖਬਰ : LOP ਪ੍ਰਤਾਪ ਬਾਜਵਾ ਨੇ ਨਹੀਂ ਦਿੱਤਾ ਪੁਲਿਸ ਨੂੰ ਸਹਿਯੋਗ, ਹੋ ਸਕਦੀ ਹੈ ਵੱਡੀ ਕਾਰਵਾਈ
ਐਸਏਐਸ ਨਗਰ, 15 ਅਪ੍ਰੈੱਲ | ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ…
- ਕਾਕਾ ਤੇਜ਼ ਪ੍ਰਤਾਪ ਸਿੰਘ ਤੇ ਬੀਬਾ ਜਸਪ੍ਰੀਤ ਕੋਰ ਦਾ ਸ਼ੁੱਭ ਵਿਆਹ, ਉਘੀਆਂ ਸ਼ਖਸ਼ੀਅਤਾਂ ਵੱਲੋਂ ਜੋੜੀ ਨੂੰ ਅਸ਼ੀਰਵਾਦ
ਨਾਢਾ ਸਾਹਿਬ 14 ਅਪ੍ਰੈਲl ਲੋਕ ਸੰਪਰਕ ਮਾਹਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲੋਕ…
- ਪ੍ਰਤਾਪ ਬਾਜਵਾ ਤੇ ਬੰਬਾ ਵਾਲੀ ਦਹਿਸ਼ਤ ਨੂੰ ਲੈ ਕੇ ਹੋਈ FIR ਦਰਜ
ਚੰਡੀਗੜ੍ਹ 14 ਅਪੈ੍ਲ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਰੋਧੀ ਧਿਰ ਦੇ…