&NewLine;<p class&equals;"wp-block-paragraph"><strong>ਤਰਨਤਾਰਨ&comma; 08 ਸਤੰਬਰ<&sol;strong> <strong>&vert;<&sol;strong>&nbsp&semi;ਇਥੇ ਇਕ ਵੱਡੀ ਵਾਰਦਾਤ ਵਾਪਰੀ ਹੈ। ਪਿੰਡ ਸਾਂਗੇ ਦੇ ਨਾਇਰਾ ਪੈਟਰੋਲ ਪੰਪ ਤੋਂ 4 ਲੁਟੇਰਿਆਂ ਨੇ 1&period;60 ਲੱਖ ਰੁਪਏ ਲੁੱਟ ਲਏ। ਜਾਣ ਵੇਲੇ ਲੁਟੇਰਿਆਂ ਨੇ ਗੋਲੀਆਂ ਚਲਾ ਦਿੱਤੀਆਂ। ਪੰਪ ਮਾਲਕ ਨੇ ਵੀ ਬਚਾਅ &&num;8216&semi;ਚ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਇਕ ਲੁਟੇਰਾ ਜ਼ਖ਼ਮੀ ਹੋ ਗਿਆ ਤੇ ਬਾਕੀ ਭੱਜਣ ਵਿਚ ਕਾਮਯਾਬ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ &&num;8216&semi;ਚ ਕੈਦ ਹੋ ਗਈ। ਪੰਪ ਮਾਲਕ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੈਟਰੋਲ ਪੰਪ ਦੇ ਮਾਲਕ ਦੀਪਕ ਨੇ ਦੱਸਿਆ ਕਿ ਵੀਰਵਾਰ ਰਾਤ 4 ਲੁਟੇਰੇ ਉਨ੍ਹਾਂ ਦੇ ਪੈਟਰੋਲ ਪੰਪ &&num;8216&semi;ਤੇ ਆਏ ਅਤੇ ਦਫ਼ਤਰ &&num;8216&semi;ਚ ਮੁਲਾਜ਼ਮਾਂ ਨੂੰ ਪਿਸਤੌਲ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਪਿੱਛਾ ਕਰਨ ਤੋਂ ਡਰਦੇ ਹੋਏ ਸਟਾਫ &&num;8216&semi;ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ &&num;8216&semi;ਤੇ ਤੁਰੰਤ ਮਾਲਕ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਇੱਕ ਗੋਲੀ ਲੁਟੇਰੇ ਨੂੰ ਲੱਗੀ। ਇਸ ਦੇ ਬਾਵਜੂਦ ਉਹ ਆਪਣੇ ਸਾਥੀਆਂ ਸਮੇਤ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;