&NewLine;<p class&equals;"wp-block-paragraph"><strong>ਅੰਮ੍ਰਿਤਸਰ<&sol;strong>&vert; ਅੰਮ੍ਰਿਤਸਰ &OpenCurlyQuote;ਚ 3 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ &OpenCurlyQuote;ਤੇ ਪੈਟਰੋਲ ਪੰਪ ਲੁੱਟ ਲਿਆ। ਲੁਟੇਰੇ ਉਥੋਂ 25 ਹਜ਼ਾਰ ਰੁਪਏ ਲੁੱਟ ਕੇ ਲੈ ਗਏ ਅਤੇ ਜਾਂਦੇ ਸਮੇਂ ਸੇਲਜ਼ਮੈਨ ਦੀ ਲੱਤ ਵਿੱਚ ਗੋਲ਼ੀ ਮਾਰ ਦਿੱਤੀ। ਇਹ ਸਾਰੀ ਘਟਨਾ ਪੰਪ &OpenCurlyQuote;ਤੇ ਲੱਗੇ ਸੀਸੀਟੀਵੀ ਕੈਮਰੇ &OpenCurlyQuote;ਚ ਕੈਦ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਘਟਨਾ ਸੋਮਵਾਰ ਦੇਰ ਸ਼ਾਮ ਮਹਿਤਾ ਚੌਕ ਵਿਖੇ ਵਾਪਰੀ। ਪੈਟਰੋਲ ਪੰਪ &OpenCurlyQuote;ਤੇ ਸਾਰੇ ਕਰਮਚਾਰੀ ਰੋਜ਼ਾਨਾ ਵਾਂਗ ਆਪਣੇ ਕੰਮ &OpenCurlyQuote;ਚ ਰੁੱਝੇ ਹੋਏ ਸਨ। ਇਸ ਦੌਰਾਨ ਮੋਟਰਸਾਈਕਲ &OpenCurlyQuote;ਤੇ 3 ਨੌਜਵਾਨ ਆ ਗਏ। ਤਿੰਨਾਂ ਦੇ ਮੂੰਹ ਢਕੇ ਹੋਏ ਸਨ। ਇਕ ਲੁਟੇਰਾ ਬਾਈਕ &OpenCurlyQuote;ਤੇ ਹੀ ਰਿਹਾ&comma; ਜਦਕਿ 2 ਲੁਟੇਰਿਆਂ ਨੇ ਬਾਈਕ ਤੋਂ ਉਤਰਦੇ ਹੀ ਪਿਸਤੌਲ ਕੱਢ ਲਈ।<ins><&sol;ins><&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਦੇਖ ਕੇ ਪੈਟਰੋਲ ਪਾ ਕੇ ਨਕਦੀ ਲੈਣ ਵਾਲਾ ਨੌਜਵਾਨ ਪਿੱਛੇ ਹਟਣ ਲੱਗਾ। ਲੁਟੇਰਿਆਂ ਨੇ ਉਸੇ ਸਮੇਂ ਉਸ ਦੀ ਲੱਤ &OpenCurlyQuote;ਤੇ ਗੋਲ਼ੀ ਮਾਰ ਦਿੱਤੀ। ਇਸ ਤੋਂ ਬਾਅਦ ਦੋਵੇਂ ਲੁਟੇਰੇ ਉਸ ਦੇ ਨੇੜੇ ਗਏ ਅਤੇ ਉਸ ਦੀ ਜੇਬ ਵਿਚ ਰੱਖੇ 25 ਹਜ਼ਾਰ ਰੁਪਏ ਕੱਢ ਲਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਅਤੇ ਜ਼ਖ਼ਮੀ ਮੁਲਾਜ਼ਮ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਜਿਸ ਸਪਲੈਂਡਰ ਮੋਟਰਸਾਈਕਲ ’ਤੇ ਲੁਟੇਰੇ ਆਏ ਸਨ&comma; ਉਸ ਦਾ ਨੰਬਰ ਨਹੀਂ ਸੀ। ਪੁਲਿਸ ਨੇ ਲੁਟੇਰਿਆਂ ਦੇ ਟਿਕਾਣੇ ਅਤੇ ਗਤੀਵਿਧੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;