&NewLine;<p class&equals;"wp-block-paragraph"><strong>ਰੋਹਤਕ।<&sol;strong> ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ&comma; ਜਿਸ ਤਹਿਤ ਨੌਜਵਾਨਾਂ ਨੂੰ ਸਿਰਫ ਚਾਰ ਸਾਲ ਲਈ ਹੀ ਫੌਜ ਵਿਚ ਆਪਣੀਆਂ ਸੇਵਾਵਾਂ ਦੇਣ ਦਾ ਮੌਕਾ ਮਿਲੇਗਾ&comma; ਦਾ ਪੂਰੇ ਭਾਰਤ ਵਿਚ ਥਾਂ-ਥਾਂ ਵਿਰੋਧ ਹੋ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਗਨੀਪੱਥ ਸਕੀਮ ਨੂੰ ਲੈ ਕੇ ਬਿਹਾਰ ਵਿਚ ਬਹੁਤ ਜਿਆਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਬਿਹਾਰ ਤੋਂ ਸ਼ੁਰੂ ਹੋਏ ਇਸ ਵਿਰੋਧ ਦੀ ਅੱਗ ਹੁਣ &period;ਯੂਪੀ ਤੋਂ ਲੈ ਕੇ ਹਰਿਆਣਾ ਤੱਕ ਫੈਲ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਵਿਚਾਲੇ ਰੋਹਤਕ ਤੋਂ ਇਕ ਨੌਜਵਾਨ ਦੇ ਸਰਕਾਰ ਦੇ ਇਸ ਫੈਸਲੇ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੋਹਤਕ ਦਾ ਰਹਿਣ ਵਾਲਾ ਸਚਿਨ ਨਾਂ ਦਾ ਇਹ ਨੌਜਵਾਨ ਫੌਜ ਵਿਚ ਭਰਤੀ ਹੋਣ ਲਈ ਤਿਆਰੀ ਕਰ ਕਰ ਰਿਹਾ ਸੀ। ਸਰਕਾਰ ਦੀ ਅਗਨੀਪੱਥ ਸਕੀਮ ਤੋਂ ਨਿਰਾਸ਼ ਹੋ ਕੇ ਇਸ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਰਕਾਰ ਦੀ ਇਸ ਸਕੀਮ ਦਾ ਕਈ ਸੂਬਿਆਂ ਦੇ ਨੌਜਵਾਨ&comma; ਜੋ ਫੌਜ ਵਿਚ ਆਪਣਾ ਭਵਿੱਖ ਦੇਖ ਰਹੇ ਸਨ&comma; ਨੇ ਵਿਰੋਧ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵੀਡੀਓ ’ਚ ਦੇਖੋ ਕਿਵੇਂ ਸਰਕਾਰ ਦੀ ਇਸ ਸਕੀਮ ਦਾ ਵਿਰੋਧ ਹੋ ਰਿਹਾ ਹੈ-<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"big98Bcc30M" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;