ਲੁਧਿਆਣਾ| ਡੇਹਲੋ ਸਥਿਤ ਅਥਰਵ ਮੈਟਲ ਫੈਕਟਰੀ ‘ਚ ਹੋਏ ਧਮਾਕੇ ‘ਚ 4 ਤੋਂ 5 ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਡੀ.ਐੱਮ.ਸੀ ਹਸਪਤਾਲ ‘ਚ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਧਮਾਕੇ ਕਾਰਨ ਫੈਕਟਰੀ ਦੀ ਛੱਤ ਡਿੱਗ ਗਈ ਅਤੇ ਅੰਦਰ ਕੰਮ ਕਰ ਰਹੇ ਮਜ਼ਦੂਰ ਜ਼ਖਮੀ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਕਤ ਪ੍ਰਬੰਧਕਾਂ ਅਤੇ ਕਰਮਚਾਰੀਆਂ ਨੇ ਦੱਸਿਆ ਕਿ ਬੇਲਿੰਗ ਮਸ਼ੀਨ ‘ਚ ਸਕ੍ਰਬਿੰਗ ਦੌਰਾਨ ਕੈਮੀਕਲ ਯੁਕਤ ਪਦਾਰਥ ਹੋਣ ਕਾਰਨ ਧਮਾਕਾ ਹੋ ਗਿਆ, ਜਿਸ ਕਾਰਨ 5 ਦੇ ਕਰੀਬ ਕਰਮਚਾਰੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਨੂੰ ਮੰਡੀ ਅਹਿਮਦਗੜ੍ਹ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ 3 ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ।ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀ ਹਾਲਤ ਸਥਿਰ ਹੈ।
ਅਥਰਵ ਮੈਟਲ ਫੈਕਟਰੀ ਦੀ ਧਮਾਕੇ ਕਾਰਨ ਡਿੱਗੀ ਛੱਤ, 4 ਤੋਂ 5 ਮਜ਼ਦੂਰ ਗੰਭੀਰ ਜ਼ਖਮੀ
- ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ…
- ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ
ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ…
- ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ…
- ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ…
- ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ…
- ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ
ਜੇਕਰ ਤੁਹਾਡਾ ਫ਼ੋਨ ਗਰਮੀਆਂ ਦੌਰਾਨ ਅਕਸਰ ਜ਼ਿਆਦਾ ਗਰਮ ਹੋ ਰਿਹਾ ਹੈ, ਤਾਂ ਇਸਨੂੰ ਹਲਕੇ ਵਿੱਚ…
- CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!
15 ਅਪ੍ਰੈਲ ਨੂੰ, ਸੀਬੀਐਸਈ ਨੇ 10ਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ, ਜਿਸ ਨਾਲ ਹੁਣ 12ਵੀਂ…
- ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸਾਂਝੀ ਕੀਤੀ ਰਿਗਵੇਦ ਦੀ ਪਉੜੀ
ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ 16 ਅਪ੍ਰੈਲ, 2026 ਨੂੰ ਇੱਕ ਵਿਲੱਖਣ ਸੰਦੇਸ਼ ਨਾਲ ਸ਼ੁਰੂ…
- ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ
ਮਹਾਰਾਸ਼ਟਰ ਵਿੱਚ ਬਹੁਤ ਚਰਚਿਤ ਨਾਸਿਕ ਧਰਮ ਪਰਿਵਰਤਨ ਮਾਮਲੇ ਵਿੱਚ ਫਸੀ ਕੰਪਨੀ ਨੇ ਇੱਕ ਵੱਡਾ ਫੈਸਲਾ…
- ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰ ਰਹੀ ਇਹ 3 ਬਿੱਲ
ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਮੋਦੀ ਸਰਕਾਰ ਇਸ…