<p><strong>ਫਾਜ਼ਿਲਕਾ &vert;<&sol;strong> ਅਬੋਹਰ &&num;8216&semi;ਚ ਵੀਰਵਾਰ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਮੋਹਨ ਨਗਰ &&num;8216&semi;ਚ ਇਕ ਮਕਾਨ ਦੀ ਛੱਤ ਡਿੱਗ ਗਈ। ਇਸ &&num;8216&semi;ਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਹੋਰਨਾਂ ਨੂੰ ਵੀ ਸੱਟਾਂ ਲੱਗੀਆਂ। ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ &&num;8216&semi;ਚ ਭਰਤੀ ਕਰਵਾਇਆ&comma; ਜਿਥੇ ਇਲਾਜ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ&comma; ਜਦਕਿ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੈ।<&sol;p>&NewLine;<p>ਮੋਹਨ ਨਗਰ ਦੇ ਰਹਿਣ ਵਾਲੇ ਕਮਲ ਹਰਸ਼ ਨੇ ਦੱਸਿਆ ਕਿ ਉਸ ਦੇ ਪਿਤਾ ਪੰਜਾਬ ਸਿੰਘ ਅਤੇ ਮਾਤਾ ਰਾਣੋ ਕਮਰੇ &&num;8216&semi;ਚ ਬੈਠੇ ਸਨ। ਜਦੋਂ ਉਹ ਕਮਰੇ &&num;8216&semi;ਚ ਸਾਮਾਨ ਲੈਣ ਗਈ ਤਾਂ ਅਚਾਨਕ ਛੱਤ ਡਿੱਗ ਪਈ&comma; ਜਿਸ ਨਾਲ ਉਹ ਸਾਰੇ ਛੱਤ ਹੇਠਾਂ ਦੱਬ ਗਏ। ਉਸ ਦੀਆਂ ਚੀਕਾਂ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਕਰੀਬ ਡੇਢ ਘੰਟੇ ਬਾਅਦ ਉਸ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ।<&sol;p>&NewLine;<p>ਕਮਲ ਹਰਸ਼ ਦੇ ਪਿਤਾ ਪੰਜਾਬ ਸਿੰਘ ਦੀ ਮੌਤ ਹੋ ਗਈ&comma; ਜਦਕਿ ਉਸ ਦੀ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਪੰਜਾਬ ਸਿੰਘ ਦੇ ਪਰਿਵਾਰ ਦੇ ਲੋਕ ਮਜ਼ਦੂਰੀ ਕਰ ਕੇ ਆਪਣਾ ਘਰ ਦਾ ਗੁਜ਼ਾਰਾ ਚਲਾਉਂਦੇ ਹਨ। ਪੰਜਾਬ ਸਿੰਘ ਦੀਆਂ 3 ਲੜਕੀਆਂ ਅਤੇ ਇਕ ਲੜਕਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;