&NewLine;<p class&equals;"wp-block-paragraph"><strong>ਰੂਪਨਗਰ&vert;<&sol;strong>ਰੋਪੜ ਤੋਂ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਕਲਯੁਗੀ ਪਿਤਾ ਨੇ ਆਪਣੇ 5 ਅਤੇ 7 ਸਾਲ ਦੇ ਦੋ ਬੱਚਿਆਂ ਨੂੰ ਪਾਣੀ ਵਿੱਚ ਜ਼ਹਿਰ ਮਿਲਾ ਕੇ ਪਿਲਾ ਦਿੱਤਾ&comma; ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿੰਘ ਭਗਵੰਤਪੁਰ ਦੇ ਪਿੰਡ ਪਥਰੇੜੀ ਰਾਜਪੂਤਾਂ ਦੇ ਵਾਸੀ ਧਰਮਪਾਲ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਭਰਾ ਬਿੰਦਰ ਸਿੰਘ ਦੇ ਦੋ ਲੜਕੇ ਗੁਰਤੇਜ ਸਿੰਘ &lpar;7&rpar; ਅਤੇ ਯੁਵਰਾਜ ਸਿੰਘ &lpar;5&rpar; ਉਸ ਕੋਲ ਆਏ ਅਤੇ ਕਿਹਾ ਕਿ ਸਾਡੇ ਪਿਤਾ ਨੇ ਸਾਨੂੰ ਪਾਣੀ ਵਿੱਚ ਜ਼ਹਿਰ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਹ ਤੁਰੰਤ ਦੋਵਾਂ ਬੱਚਿਆਂ ਨੂੰ ਸਿਵਲ ਹਸਪਤਾਲ ਰੂਪਨਗਰ ਲੈ ਕੇ ਆਏ&comma; ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਪੀ&period;ਜੀ&period;ਆਈ&period; ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਪਰ ਰਾਤ ਨੂੰ ਇਲਾਜ ਦੌਰਾਨ ਗੁਰਤੇਜ ਸਿੰਘ ਦੀ ਮੌਤ ਹੋ ਗਈ ਜਦਕਿ ਯੁਵਰਾਜ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। à¨ªà©à¨²à¨¿à¨¸ à¨¨à©‡ ਬੱਚੇ ਦੇ ਪਿਤਾ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;