&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; &vert;<&sol;strong> ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਕੋਰੀਡੋਰ ਕੋਲੋਂ ਇਕ ਗਲ਼ੀ-ਸੜੀ ਲਾਸ਼ ਮਿਲੀ ਹੈ&comma; ਜਿਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਐੱਸਐੱਚਓ ਅਵਤਾਰ ਸਿੰਘ ਨੇ ਦੱਸਿਆ ਕਿ ਸਾਨੂੰ ਕਿਸੇ ਨੇ ਸੂਚਨਾ ਦਿੱਤੀ ਸੀ ਕਿ ਕਰਤਾਰਪੁਰ ਕੋਰੀਡੋਰ ਦੇ ਕੋਲ ਪਕਵਾਂ ਸਾਈਡ ਵੱਲ ਇਕ ਲਾਸ਼ ਪਈ ਹੈ&comma; ਜਦੋਂ ਅਸੀਂ ਜਾ ਕੇ ਦੇਖਿਆ ਤਾਂ ਇਕ ਗਲ਼ੀ-ਸੜੀ ਲਾਸ਼ ਮਿਲੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਲਾਸ਼ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ&comma; ਜਿਸ ਕਰਕੇ ਲਾਸ਼ ਦੀ ਪਛਾਣ ਨਹੀਂ ਸਕੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ 174 ਤਹਿਤ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;