&NewLine;<p class&equals;"wp-block-paragraph"><strong>ਜਲੰਧਰ &vert;<&sol;strong> ਇਥੋਂ ਦੇ ਗ੍ਰੀਨ ਮਾਡਲ ਟਾਊਨ &&num;8216&semi;ਚ ਸਥਿਤ ਪੰਜਾਬ ਨੈਸ਼ਨਲ ਬੈਂਕ &&num;8216&semi;ਚ ਅੱਜ &lpar;ਬੁੱਧਵਾਰ&rpar; ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਲੁਟੇਰੇ 16 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਨਕਾਬ ਪਹਿਨ ਕੇ ਆਏ 4 ਲੁਟੇਰੇ ਦਾਤਰ ਦਿਖਾ ਕੇ ਕੈਸ਼ੀਅਰ ਤੋਂ 16 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਂਦੇ ਸਮੇਂ ਉਹ ਬੈਂਕ ਦੇ CCTV ਦਾ DVR ਵੀ ਨਾਲ ਲੈ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੂਚਨਾ ਤੋਂ ਬਾਅਦ ਕਮਿਸ਼ਨਰੇਟ ਪੁਲਿਸ &&num;8216&semi;ਚ ਹੜਕੰਪ ਮਚ ਗਿਆ। ਮੌਕੇ &&num;8216&semi;ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 9&period;30 ਵਜੇ 4 ਲੁਟੇਰੇ ਬੈਂਕ ਦੇ ਅੰਦਰ ਵੜੇ ਤੇ ਉਨ੍ਹਾਂ ਕੈਸ਼ੀਅਰ ਦੀ ਗਰਦਨ &&num;8216&semi;ਤੇ ਦਾਤਰ ਰੱਖ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸ ਤੋਂ ਬਾਅਦ ਉਸ ਤੋਂ 16 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ &&num;8216&semi;ਚ ਅਲਰਟ ਕਰਵਾ ਦਿੱਤਾ ਤੇ ਲੁਟੇਰਿਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;